View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਕੈਨੇਡਾ ਵਿਚ ਗੋਲੀਬਾਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਦੱਸ ਦੇਈਏ ਕਿ ਪੂਰਬੀ ਟੋਰਾਂਟੋ ਤੋਂ ਇਹ ਮਾਮਲਾ ਸਾਹਮਣੇ ਆਇਆ, ਜਿਥੇ ਇੱਕ ਪੱਬ ਵਿੱਚ ਹੋਈ ਗੋਲੀਬਾਰੀ ਦੌਰਾਨ ਘੱਟੋ-ਘੱਟ 12 ਲੋਕ ਜ਼ਖਮੀ ਹੋ ਗਏ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਨੂੰ ਸਕਾਰਬਰੋ ਟਾਊਨ ਸੈਂਟਰ ਮਾਲ ਨੇੜੇ ਹੋਈ ਗੋਲੀਬਾਰੀ ਵਿੱਚ ਬਾਰਾਂ ਲੋਕ ਜ਼ਖਮੀ ਹੋ ਗਏ ਤੇ ਲੋਕਾਂ ਵਿਚ ਹੜੜਾ-ਦਫੜੀ ਮਚ ਗਈ।

ਪੁਲਸ ਕਰ ਰਹੀ ਜਾਂਚ

 ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਪੁਲਸ ਨੇ ਦੱਸਿਆ ਕਿ ਸ਼ੱਕੀ ਅਜੇ ਵੀ ਫਰਾਰ ਹੈ। ਲੋਕਾਂ ਨੂੰ ਗੋਲੀਬਾਰੀ ਵਾਲੀ ਥਾਂ ਤੋਂ ਦੂਰ ਰਹਿਣ ਦੀ ਚੇਤਾਵਨੀ ਜਾਰੀ ਕੀਤੀ ਗਈ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।ਦੱਸ ਦੇਈਏ ਕਿ ਸ਼ਨੀਵਾਰ ਸਵੇਰੇ ‘ਐਕਸ’ ਵਿਖੇ ਹੋਈ ਗੋਲੀਬਾਰੀ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਕਿਹਾ ਕਿ ਇਸ ਘਟਨਾ ਵਿੱਚ ਤਿੰਨ ਲੋਕਾਂ ‘ਤੇ ਸ਼ੱਕ ਹੈ ਅਤੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਪਹਿਲਾਂ ਵੀ ਵਾਪਰ ਚੁੱਕੀ ਅਜਿਹੀ ਘਟਨਾ

ਇਸ ਘਟਨਾ ਤੋਂ ਬਾਅਦ ਟੋਰਾਂਟੋ ਦੀ ਮੇਅਰ ਓਲੀਵੀਆ ਚਾਉ ਨੇ ਕਿਹਾ ਕਿ ਉਸ ਨੇ ਪੁਲਿਸ ਮੁਖੀ ਮਾਈਰੋਨ ਡੈਮਕਿਵ ਨਾਲ ਗੱਲ ਕੀਤੀ ਹੈ ਅਤੇ ਉਸ ਨੂੰ ਦੱਸਿਆ ਗਿਆ ਹੈ ਕਿ ਸਾਰੇ ਜ਼ਰੂਰੀ ਸਰੋਤ ਤਾਇਨਾਤ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ, ਮਾਮਲੇ ਦੀ ਜਾਂਚ ਚੱਲ ਰਹੀ ਹੈ।” ਪੁਲਿਸ ਅੱਪਡੇਟ ਦੇਵੇਗੀ। ਮੇਰੀਆਂ ਸੰਵੇਦਨਾਵਾਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ।

ਜ਼ਿਕਰਯੋਗ ਹੈ ਕਿ ਸਾਲ 2022 ਵਿੱਚ ਵੀ ਕੈਨੇਡਾ ਦੇ ਨੋਵਾ ਸਕੋਸ਼ੀਆ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਸੀ, ਜਿਸ ਵਿੱਚ 22 ਲੋਕਾਂ ਦੀ ਮੌਤ ਹੋਈ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ