No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਭਾਰਤ ਦੇ ਗੌਟ ਲੇਟੈਂਟ ਸ਼ੋਅ ਦੇ ਵਿਵਾਦਾਂ ‘ਚ ਰਣਵੀਰ ਇਲਾਹਾਬਾਦੀਆ ਅਤੇ ਅਪੂਰਵਾ ਮੁਖੀਜਾ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ। ਇਸ ਦੌਰਾਨ ਦੋਵਾਂ ਯੂਟਿਊਬਰਾਂ ਤੋਂ ਘੰਟਿਆਂਬੱਧੀ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਰਣਵੀਰ ਇਲਾਹਾਬਾਦੀਆ ਨੇ ਕਿਹਾ ਕਿ ਮੇਰੇ ਤੋਂ ਗਲਤੀ ਹੋ ਗਈ ਹੈ, ਇਹ ਆਖਰੀ ਗਲਤੀ ਹੈ, ਕਿਰਪਾ ਕਰਕੇ ਮੈਨੂੰ ਮਾਫ ਕਰ ਦਿਓ।

ਅਜਿਹੀਆਂ ਟਿੱਪਣੀਆਂ ਨੂੰ ਬਰਦਾਸ਼ਤ ਨਹੀਂ 

ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜੇ ਰਿਹਾਤਕਰ ਵੱਲੋਂ ਆਨਲਾਈਨ ਸ਼ੋਅ ‘ਚ ਕੀਤੀ ਗਈ ਟਿੱਪਣੀ ਬਿਲਕੁਲ ਵੀ ਮਨਜ਼ੂਰ ਨਹੀਂ ਹੈ। ਇਸ ਤਰ੍ਹਾਂ ਦੀ ਭਾਸ਼ਾ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਮਹਿਲਾ ਕਮਿਸ਼ਨ ਦੀ ਇਸ ਟਿੱਪਣੀ ਤੋਂ ਬਾਅਦ ਤੁਸ਼ਾਰ ਪੁਜਾਰੀ, ਸੌਰਭ ਬੋਥਰਾ, ਅਪੂਰਵਾ ਮੁਖੀਜਾ ਅਤੇ ਰਣਵੀਰ ਇਲਾਹਾਬਾਦੀਆ ਕਮਿਸ਼ਨ ਸਾਹਮਣੇ ਪੇਸ਼ ਹੋਏ। ਸਾਰਿਆਂ ਨੇ ਆਪਣੀ ਟਿੱਪਣੀ ‘ਤੇ ਅਫਸੋਸ ਪ੍ਰਗਟ ਕੀਤਾ।

ਲਿਖਤ ‘ਚ ਮੁਆਫੀਨਾਮਾ ਸੌਂਪਿਆ

ਕਮਿਸ਼ਨ ਦੀ ਚੇਅਰਪਰਸਨ ਨੇ ਕਿਹਾ ਕਿ ਸਮਾਜਿਕ ਪ੍ਰਭਾਵ ਨੂੰ ਧਿਆਨ ‘ਚ ਰੱਖਦਿਆਂ ਸਾਰਿਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਕਮਿਸ਼ਨ ਅੱਗੇ ਪੇਸ਼ ਹੋ ਕੇ ਸਾਰਿਆਂ ਨੇ ਡੂੰਘਾ ਅਫ਼ਸੋਸ ਪ੍ਰਗਟ ਕੀਤਾ ਕਿ ਅਜਿਹੀਆਂ ਟਿੱਪਣੀਆਂ ਨਹੀਂ ਕੀਤੀਆਂ ਜਾਣੀਆਂ ਚਾਹੀਦੀਆਂ ਸਨ।

ਉਨ੍ਹਾਂ ਕਮਿਸ਼ਨ ਅੱਗੇ ਲਿਖਤੀ ਮੁਆਫ਼ੀ ਵੀ ਪੇਸ਼ ਕੀਤੀ। ਇਲਾਹਾਬਾਦੀਆ ਨੇ ਕਿਹਾ- ਇਹ ਆਖਰੀ ਗਲਤੀ ਹੈ। ਕਮਿਸ਼ਨ ਦੀ ਚੇਅਰਪਰਸਨ ਨੇ ਕਿਹਾ ਕਿ ਰਣਵੀਰ ਇਲਾਹਾਬਾਦੀਆ ਨੇ ਕਮਿਸ਼ਨ ਨੂੰ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿੱਚ ਹੋਰ ਸਾਵਧਾਨ ਰਹਿਣਗੇ। ਇਹ ਪਹਿਲੀ ਅਤੇ ਆਖਰੀ ਗਲਤੀ ਹੈ। ਹੁਣ ਅਸੀਂ ਚੰਗੀ ਤਰ੍ਹਾਂ ਸੋਚ ਕੇ ਅੱਗੇ ਗੱਲ ਕਰਾਂਗੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ