View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪਾਸਟਰ ਬਰਜਿੰਦਰ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮਹਿਲਾ ਵੱਲੋਂ ਮਾਮਲਾ ਦਰਜ ਕਰਨ ਤੋਂ ਬਾਅਦ ਹੁਣ ਕਪੂਰਥਲਾ ਪੁਲਿਸ ਨੇ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਬਣਾਈ ਹੈ। SIT ਦੀ 3 ਮੈਂਬਰੀ ਟੀਮ ਹੁਣ ਇਸ ਮਾਮਲੇ ਦੀ ਜਾਂਚ ਕਰੇਗੀ। ਜਦੋਂ ਕਿ ਪਾਸਟਰ ਬਰਜਿੰਦਰ ਨੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਨਕਾਰਿਆ ਹੈ।

ਇਹ ਤਿੰਨੇ ਅਧਿਕਾਰੀ ਜਾਂਚ ਕਰਨਗੇ

ਜਾਣਕਾਰੀ ਅਨੁਸਾਰ ਐਸਆਈਟੀ ਟੀਮ ਦੀ ਅਗਵਾਈ ਐਸਪੀ ਰੁਪਿੰਦਰ ਕੌਰ ਕਰਨਗੇ। ਜਿਸ ਵਿੱਚ ਡੀਐਸਪੀ ਦੀਪਕਰਨ ਸਿੰਘ ਅਤੇ ਐਸਐਚਓ ਬਿਕਰਮਜੀਤ ਸਿੰਘ ਸ਼ਾਮਲ ਹਨ। ਐਸਐਸਪੀ ਗੌਰਵ ਤੂਰ ਨੇ ਦੱਸਿਆ ਕਿ ਐਸਆਈਟੀ ਟੀਮ ਨੂੰ ਇਸ ਮਾਮਲੇ ਦੀ ਰਿਪੋਰਟ ਜਲਦੀ ਤੋਂ ਜਲਦੀ ਸੌਂਪਣ ਲਈ ਕਿਹਾ ਗਿਆ ਹੈ।

ਜਾਣੋ ਕੀ ਹੈ ਪੂਰਾ ਮਾਮਲਾ 

ਔਰਤ ਨੇ ਪਾਸਟਰ ਪ੍ਰੋਫ਼ਿਟ ਬਰਜਿੰਦਰ ਸਿੰਘ ਖ਼ਿਲਾਫ਼ ਕੇਸ ਮਾਮਲਾ ਦਰਜ ਕਰਵਾਇਆ ਹੈ। ਔਰਤ ਨੇ ਪਾਸਟਰ ‘ਤੇ ਛੇੜਛਾੜ ਦਾ ਦੋਸ਼ ਲਗਾਇਆ ਹੈ ਅਤੇ ਕਿਹਾ ਹੈ ਕਿ ਉਸਦੀ ਅਤੇ ਉਸਦੇ ਪਰਿਵਾਰ ਦੀ ਜਾਨ ਨੂੰ ਖ਼ਤਰਾ ਹੈ। ਸ਼ਿਕਾਇਤ ਵਿੱਚ, ਕਪੂਰਥਲਾ ਦੀ ਰਹਿਣ ਵਾਲੀ ਔਰਤ ਨੇ ਕਿਹਾ ਕਿ 2017 ਵਿੱਚ ਉਸਦੇ ਮਾਤਾ-ਪਿਤਾ ਪਿੰਡ ਤਾਜਪੁਰ ਵਿੱਚ ਸਥਿਤ ਚਰਚ ਆਫ਼ ਗਲੋਰੀ ਐਂਡ ਵਿਜ਼ਡਮ ਜਾਣ ਲੱਗ ਪਏ ਸਨ। ਇਸ ਚਰਚ ਵਿੱਚ ਪਾਸਟਰ ਪ੍ਰੋਫੈਸਰ ਬਰਜਿੰਦਰ ਸਿੰਘ ਈਸਾਈ ਸਤਿਸੰਗ ਦਾ ਸੰਚਾਲਨ ਕਰਦੇ ਹਨ। ਇੱਥੇ ਪਾਦਰੀ ਨੇ ਉਸਦਾ ਫ਼ੋਨ ਨੰਬਰ ਲੈ ਲਿਆ ਅਤੇ ਮੈਸੇਜਾਂ ਅਤੇ ਫ਼ੋਨ ਰਾਹੀਂ ਉਸ ਨਾਲ ਗਲਤ ਗੱਲਾਂ ਕਰਨ ਲੱਗ ਪਏ।

ਪੀੜਤ ਔਰਤ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ 2022 ‘ਚ, ਉਸਨੇ ਮੈਨੂੰ ਐਤਵਾਰ ਨੂੰ ਚਰਚ ਦੇ ਕੈਬਿਨ ‘ਚ ਬਿਠਾਉਣਾ ਸ਼ੁਰੂ ਕਰ ਦਿੱਤਾ ,ਤੇ ਉਸ ਨਾਲ ਗਲਤ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ । ਉਸਨੇ ਡਰ ਜ਼ਾਹਰ ਕੀਤਾ ਕਿ ਉਹ ਸਾਨੂੰ ਮਾਰ ਦੇਵੇਗਾ। ਜੇਕਰ ਉਸ ਨੂੰ ਅਤੇ ਉਸਦੇ ਮਾਤਾ-ਪਿਤਾ, ਪਤੀ ਅਤੇ ਭਰਾ ਨੂੰ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੁੰਦਾ ਹੈ, ਤਾਂ ਬਰਜਿੰਦਰ ਸਿੰਘ ਇਸਦੇ ਜ਼ਿੰਮੇਵਾਰ ਹੋਣਗੇ।

ਮੈਨੂੰ ਫਸਾਇਆ ਜਾ ਰਿਹੈ 

ਪਾਸਟਰ ਬਰਜਿੰਦਰ ਨੇ ਕਿਹਾ ਕਿ ਔਰਤ ਵੱਲੋਂ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ। ਦੋਸ਼ਾਂ ਵਿੱਚ ਕੋਈ ਸੱਚਾਈ ਨਹੀਂ ਹੈ ਅਤੇ ਇੱਕ ਮਨਘੜਤ ਕਹਾਣੀ ਬਣਾਈ ਗਈ ਹੈ। ਕਾਲਜ ਦੇ ਪਿੱਛੇ ਜਾਣ ਬਾਰੇ, ਇਹ ਜ਼ਰੂਰ ਕਿਸੇ ਕੈਮਰੇ ਵਿੱਚ ਰਿਕਾਰਡ ਹੋਇਆ ਹੋਵੇਗਾ। ਚਰਚ ‘ਚ ਹਰ ਕੋਈ ਜਾਣਦਾ ਸੀ ਕਿ ਉਸਨੂੰ ਇੱਕ ਦੁਸ਼ਟ ਆਤਮਾ ਨਾਲ ਸਮੱਸਿਆ ਸੀ। ਮੇਰੇ ਖਿਲਾਫ਼ ਪਲੈਨ ਬਣਾਇਆ ਜਾ ਰਿਹਾ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਗੁਰਦਾਸਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਬਾਅਦ ਹੁਣ

|

|

|

ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਮੈਂਡੀ ਤੱਖੜ ਇੱਕ ਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਕੇਸਰੀ ਮੀਡੀਆ ਗਰੁੱਪ ‘ਤੇ ਪ੍ਰਦੂਸ਼ਣ ਕੰਟਰੋਲ ਬੋਰਡ

|

|

|

ਜਲੰਧਰ–ਅੰਮ੍ਰਿਤਸਰ ਹਾਈਵੇ ‘ਤੇ ਸਵੇਰੇ ਉਸ ਸਮੇਂ ਹੜ੍ਹਕੜ ਮਚ ਗਈ, ਜਦੋਂ

|

|

|

ਖ਼ਬਰਿਸਤਾਨ ਨੈੱਟਵਰਕ : ਪੰਜਾਬ ਵਿੱਚ ਧਮਕੀ ਭਰੇ ਈਮੇਲ ਮਿਲਣ ਦਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ