View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਅੱਜ ਹੋਵੇਗੀ। ਪਾਰਟੀ ਨੇ ਇਸ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 16 ਨਵੰਬਰ ਨੂੰ ਅਸਤੀਫਾ ਦੇ ਦਿੱਤਾ ਸੀ, ਪਰ ਕੁਝ ਕਾਰਨਾਂ ਕਰਕੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਗਿਆ ਸੀ। ਬਾਅਦ ਵਿੱਚ, 10 ਜਨਵਰੀ ਨੂੰ, ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਸੀ।

20 ਜਨਵਰੀ ਤੋਂ 20 ਫਰਵਰੀ ਤੱਕ ਮੈਂਬਰਸ਼ਿਪ ਮੁਹਿੰਮ ਚਲਾਈ

ਇਹ ਚੋਣ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੁਆਰਾ ਨਿਰਧਾਰਤ ਪ੍ਰਕਿਰਿਆ ਅਨੁਸਾਰ ਕੀਤੀ ਜਾਵੇਗੀ।ਚੋਣਾਂ ਤੋਂ ਪਹਿਲਾਂ, ਪਾਰਟੀ ਨੇ 20 ਜਨਵਰੀ ਤੋਂ 20 ਫਰਵਰੀ ਤੱਕ ਆਪਣੀ ਮੈਂਬਰਸ਼ਿਪ ਮੁਹਿੰਮ ਚਲਾਈ ਸੀ, ਜਿਸ ਵਿੱਚ 25 ਲੱਖ ਨਵੇਂ ਮੈਂਬਰ ਭਰਤੀ ਕਰਨ ਦਾ ਟੀਚਾ ਸੀ। ਪਾਰਟੀ ਆਗੂਆਂ ਦਾ ਮੰਨਣਾ ਹੈ ਕਿ ਇਹ ਮੈਂਬਰਸ਼ਿਪ ਮੁਹਿੰਮ ਸੰਗਠਨ ਨੂੰ ਹੋਰ ਮਜ਼ਬੂਤ ​​ਕਰੇਗੀ ਅਤੇ ਪਾਰਟੀ ਦੀ ਤਾਕਤ ਵਧਾਏਗੀ।

ਵਰਕਿੰਗ ਕਮੇਟੀ ਨੇ ਅਸਤੀਫਾ ਕੀਤਾ ਸੀ ਮਨਜ਼ੂਰ 

ਦੱਸ ਦੇਈਏ ਕਿ ਸੁਖਬੀਰ ਬਾਦਲ ਦਾ ਅਸਤੀਫ਼ਾ ਪਾਰਟੀ ਦੀ ਵਰਕਿੰਗ ਕਮੇਟੀ ਨੇ ਸਵੀਕਾਰ ਕਰ ਲਿਆ। ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ 10 ਜਨਵਰੀ ਨੂੰ ਇਹ ਜਾਣਕਾਰੀ ਦਿੱਤੀ ਸੀ ਕਿ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਬਾਦਲ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ। ਇਸ ਫੈਸਲੇ ਤੋਂ ਬਾਅਦ ਪਾਰਟੀ ਵਿੱਚ ਬਦਲਾਅ ਦੀਆਂ ਉਮੀਦਾਂ ਵਧ ਗਈਆਂ ਹਨ ਅਤੇ ਅੱਜ ਨਵੇਂ ਪ੍ਰਧਾਨ ਦੀ ਚੋਣ ਪਾਰਟੀ ਦੀ ਦਿਸ਼ਾ ਤੈਅ ਕਰੇਗੀ।

ਇਸ ਤੋਂ ਪਹਿਲਾਂ, 30 ਅਗਸਤ, 2024 ਨੂੰ, ਸੁਖਬੀਰ ਬਾਦਲ ਨੇ ਸਰਗਰਮ ਲੀਡਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਇੱਕ ਵਰਕਿੰਗ ਕਮੇਟੀ ਬਣਾਈ ਸੀ, ਜੋ ਪਾਰਟੀ ਦੇ ਰੋਜ਼ਾਨਾ ਦੇ ਕੰਮਾਂ ਨੂੰ ਦੇਖੇਗੀ। ਇਹ ਫੈਸਲਾ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿਰਦੇਸ਼ਾਂ ਤੋਂ ਬਾਅਦ ਲਿਆ ਗਿਆ, ਜਿਨ੍ਹਾਂ ਨੇ ਬਾਦਲ ਦੇ ਅਕਾਲੀ ਦਲ ਤੋਂ ਅਸਤੀਫ਼ਾ ਲਾਗੂ ਕਰਨ ਦੇ ਹੁਕਮ ਦਿੱਤੇ ਸਨ।

ਬਾਦਲ ਸਮੇਤ ਕਈ ਆਗੂਆਂ ਨੂੰ ਸੁਣਾਈ ਗਈ ਸੀ ਧਾਰਮਕ ਸਜ਼ਾ 

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਦੌਰਾਨ ਬਾਦਲ ਅਤੇ ਹੋਰ ਆਗੂਆਂ ਨੂੰ 2007 ਤੋਂ 2017 ਤੱਕ ਕੀਤੀਆਂ ਗਲਤੀਆਂ ਲਈ ਅਕਾਲ ਤਖ਼ਤ ਦੁਆਰਾ ਧਾਰਮਿਕ ਸਜ਼ਾ ਸੁਣਾਈ ਗਈ ਸੀ। ਪਿਛਲੇ ਸਾਲ 30 ਅਗਸਤ ਨੂੰ, ਸਿੱਖਾਂ ਦੇ ਸਰਵਉੱਚ ਧਾਰਮਿਕ ਸਥਾਨ, ਅਕਾਲ ਤਖ਼ਤ ਨੇ ਬਾਦਲ ਨੂੰ ਤਨਖਾਹੀਆ ਘੋਸ਼ਿਤ ਕੀਤਾ ਸੀ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਰਾਜਾ ਗਾਰਡਨ ਵਿੱਚ ਮਾਮੂਲੀ ਗੱਲ ਨੂੰ

|

|

|

ਖ਼ਬਰਿਸਤਾਨ ਨੈੱਟਵਰਕ: ਦਿੱਲੀ ਤੋਂ ਪੱਛਮੀ ਬੰਗਾਲ ਦੇ ਬਾਗਡੋਗਰਾ ਜਾ ਰਹੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਭੋਗਪੁਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇੱਕ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਪੁਲਿਸ ਕਮਿਸ਼ਨਰੇਟ ਨੇ ਸੰਗਠਿਤ ਅਪਰਾਧ ਵਿਰੁੱਧ ਵੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਇੱਕ ਵਾਰ ਫਿਰ ਚਲਦੀ ਬੱਸ ਵਿੱਚ ਅੱਗ ਲੱਗਣ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ