No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਉੱਤਰ ਪ੍ਰਦੇਸ਼ ਦੇ ਆਗਰਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਵਾਪਰੇ ਇੱਕ ਵੱਡੇ ਸੜਕ ਹਾਦਸੇ ਵਿੱਚ ਚਾਰ ਯਾਤਰੀਆਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 12 ਤੋਂ ਵੱਧ ਲੋਕ ਜ਼ਖਮੀ ਵੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਹ ਹਾਦਸਾ ਆਗਰਾ ਜ਼ਿਲ੍ਹੇ ਦੇ ਲਖਨਊ ਐਕਸਪ੍ਰੈਸਵੇਅ ‘ਤੇ ਵਾਪਰਿਆ।

ਡਬਲ ਡੈਕਰ ਬੱਸ ਦੀ ਟਰੱਕ ਨਾਲ ਟੱਕਰ

 ਬਨਾਰਸ ਤੋਂ ਆਗਰਾ ਜਾ ਰਹੀ ਇੱਕ ਡਬਲ-ਡੈਕਰ ਬੱਸ ਤੇਜ਼ ਰਫ਼ਤਾਰ ਨਾਲ ਪਿੱਛੇ ਤੋਂ ਇੱਕ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਜਾਣਕਾਰੀ ਅਨੁਸਾਰ ਬੱਸ ਬਹੁਤ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ, ਜਿਸ ਕਾਰਨ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਬੱਸ ਟਰੱਕ ਨਾਲ ਟਕਰਾ ਗਈ।

ਯਾਤਰੀ ਡੂੰਘੀ ਨੀਂਦ ਵਿਚ ਸਨ

ਟੱਕਰ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਹਾਦਸੇ ਸਮੇਂ ਬੱਸ ਵਿੱਚ ਸਵਾਰ ਜ਼ਿਆਦਾਤਰ ਯਾਤਰੀ ਡੂੰਘੀ ਨੀਂਦ ਵਿੱਚ ਸਨ। ਅਚਾਨਕ ਲੱਗੇ ਝਟਕੇ ਕਾਰਨ ਅਗਲੀਆਂ ਸੀਟਾਂ ‘ਤੇ ਬੈਠੇ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਪਿੱਛੇ ਬੈਠੇ ਯਾਤਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ। ਸੂਚਨਾ ਮਿਲਦੇ ਹੀ ਪੁਲਸ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਫਿਲਹਾਲ ਪੁਲਸ ਜਾਂਚ ਕਰ ਰਹੀ ਹੈ ਅਤੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ