View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ 10 ਵੀਂ ਦੇ CBSE ਬੋਰਡ ਦੇ ਨਵੇਂ ਪ੍ਰੀਖਿਆ ਪੈਟਰਨ ਦੇ ਨਿਯਮਾਂ ‘ਤੇ ਇਤਰਾਜ਼ ਜਤਾਇਆ ਹੈ | ਉਨ੍ਹਾਂ ਨੇ  ਇੱਕ ਵਿਡੀਉ ਜਾਰੀ ਕਰਦਿਆਂ ਕਿਹਾ ਕਿ ਉਹ ਕੇਂਦਰੀ ਸਿੱਖਿਆ ਮੰਤਰੀ ਨੂੰ ਪੱਤਰ ਲਿਖ ਕੇ ਇਸ ਸਬੰਧੀ ਇਤਰਾਜ਼ ਪ੍ਰਗਟਾਉਣਗੇ ਅਤੇ ਉਸ ਤੋਂ ਬਾਅਦ ਉਨ੍ਹਾਂ ਨਾਲ ਮੁਲਾਕਾਤ ਕਰ ਕੇ ਪੱਖ ਨੂੰ ਸਾਹਮਣੇ ਰੱਖਣਗੇ। 

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਹੀਆਂ ਇਹ ਗੱਲਾਂ 

ਉਨ੍ਹਾਂ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਪੇਪਰ ਪੈਟਰਨ ਦਾ ਸਖ਼ਤ ਵਿਰੋਧ ਕਰਦੇ ਹਾਂ, ਜੋ ਪੰਜਾਬੀ ਭਾਸ਼ਾ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰਦਾ ਹੈ! ਕੇਂਦਰ ਨੇ ਇੱਕ ਵਾਰ ਫਿਰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨਾਲ ਧੱਕਾ ਕੀਤਾ ਹੈ।  ਕਿਉਂਕਿ ਖੇਤਰੀ ਭਾਸ਼ਾਵਾਂ ਵਾਲੇ ਖਾਨੇ ਚੋਂ ਪੰਜਾਬੀ ਨੂੰ ਗਾਇਬ ਕਰ ਦਿੱਤਾ ਅਤੇ ਉਸ ਨੂੰ ਕਿਸੇ ਵਿਦੇਸ਼ੀ ਭਾਸ਼ਾ ਵਾਲੇ ਖਾਨੇ ਵਿਚ ਜੋੜ ਦਿਤਾ ਗਿਆ ਹੈ।

ਨਿਯਮਾਂ ਵਿਚ ਕਿਹਾ ਗਿਆ ਹੈ ਕਿ ਪੰਜਾਬੀ ਅਤੇ ਕਿਸੇ ਵਿਦੇਸ਼ੀ ਭਾਸ਼ਾ ਦਾ ਪੇਪਰ ਇੱਕੋਂ ਦਿਨ ਹੋਵੇਗਾ। ਜਿਸ ਦਾ ਅਰਥ ਇਹ ਹੋਇਆ ਕਿ ਵਿਦਿਆਰਥੀ ਪੰਜਾਬੀ ਲੈਣ ਜਾਂ ਕੋਈ ਵਿਦੇਸ਼ੀ ਭਾਸ਼ਾ ਚੁਣਨ।

ਜਿਸ ਨਾਲ ਪੰਜਾਬੀ ਦਾ ਰੁਤਬਾ ਘਟੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਸੀਬੀਐਸਈ ਦੇ ਅਧਿਕਾਰੀਆਂ ਤੇ ਕੇਂਦਰ ਸਰਕਾਰ ਨੇ ਪੰਜਾਬੀ ਦੀ ਅਹਿਮੀਅਤ ਨੂੰ ਅੱਖੋਂ ਪਰੋਖੇ ਕਰ ਕੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਉਨ੍ਹਾਂ ਨੂੰ ਪੰਜਾਬ ਨਾਲ ਨਫ਼ਰਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਨੂੰ ਜਿਥੇ ਪੰਜਾਬ ਲਈ ਲਾਜ਼ਮੀ ਐਲਾਨਣਾ ਚਾਹੀਦਾ ਹੈ | 

ਕੇਂਦਰ ਸਰਕਾਰ ਤੋਂ ਮੇਰੀ ਮੰਗ ਹੈ ਕਿ ਪੰਜਾਬੀ ਨੂੰ ਪੰਜਾਬ ਵਿੱਚ ਮੁੱਖ ਭਾਸ਼ਾ ਵਜੋਂ ਨਾਮਜ਼ਦ ਕੀਤਾ ਜਾਵੇ ਅਤੇ ਦੇਸ਼ ਦੇ ਬਾਕੀ ਹਿੱਸਿਆਂ ਲਈ ਸੀਬੀਐਸਈ ਵਿੱਚ ਇੱਕ ਖੇਤਰੀ ਭਾਸ਼ਾ ਵਜੋਂ ਸ਼ਾਮਲ ਕੀਤਾ ਜਾਵੇ, ਕਿਉਂਕਿ ਦੇਸ਼ ਦੇ ਕਈ ਰਾਜਾਂ ਵਿੱਚ ਪੰਜਾਬੀ ਵੱਡੀ ਗਿਣਤੀ ਵਿੱਚ ਰਹਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਕੇਂਦਰੀ ਸਿੱਖਿਆ ਮੰਤਰੀ ਨਾਲ ਮੁਲਾਕਾਤ ਕਰ ਕੇ ਪੱਖ ਨੂੰ ਸਾਹਮਣੇ ਰੱਖਾਂਗੇ। 


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦਿਹਾਤੀ ਪੁਲਿਸ ਨੇ ਗੋਰਾਇਆ ਨੇੜੇ ਮਹਿਲ ਕਲਾਂ

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲੇ ਜਾਰੀ ਹਨ, ਜਿੱਥੇ

|

|

|

ਖਬਰਿਸਤਾਨ ਨੈੱਟਵਰਕ- ਹਰਿਆਣਾ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸਿੱਖ ਵਿਦਿਆਰਥੀਆਂ

|

|

|

ਖਬਰਿਸਤਾਨ ਨੈੱਟਵਰਕ- ਪਟਿਆਲਾ ਤੋਂ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ

|

|

|

ਖਬਰਿਸਤਾਨ ਨੈੱਟਵਰਕ- ਅੱਜ 21 ਜਨਵਰੀ ਨੂੰ ਪੰਜਾਬ ਦੇ ਸੱਤ ਜ਼ਿਲ੍ਹਿਆਂ

|

|

|

ਖਬਰਿਸਤਾਨ ਨੈੱਟਵਰਕ- ਚੰਡੀਗੜ੍ਹ ਦੇ ਸੈਕਟਰ 32 ਵਿੱਚ ਇੱਕ ਕੈਮਿਸਟ ਦੀ

|

|

|

ਬੁੱਧਵਾਰ, ੮ ਮਾਘ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੬੨੬) ਸੋਰਠਿ ਮਹਲਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਨ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਇੰਦਰਾ ਕਲੋਨੀ ਵਿੱਚ ਇੱਕ ਭਿਆਨਕ ਹਾਦਸਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ