View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਕੈਨੇਡਾ ਵਿੱਚ ਇੱਕ ਵਾਰ ਫਿਰ ਹਵਾਈ ਜਹਾਜ਼ ਹਾਦਸਾ ਵਾਪਰਿਆ ਹੈ, ਜਿਥੇ ਟੋਰਾਂਟੋ ਦੇ ਪੀਅਰਸਨ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ ਡੈਲਟਾ ਏਅਰਲਾਈਨਜ਼ ਦਾ ਇੱਕ ਜਹਾਜ਼ ਪਲਟ ਗਿਆ। ਇਸ ਹਾਦਸੇ ਵਿੱਚ 18 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਸ ਜਹਾਜ਼ ਵਿੱਚ 76 ਯਾਤਰੀ ਅਤੇ 4 ਚਾਲਕ ਦਲ ਦੇ ਮੈਂਬਰ ਸਵਾਰ ਸਨ, ਯਾਨੀ ਕੁੱਲ 80 ਲੋਕ ਯਾਤਰਾ ਕਰ ਰਹੇ ਸਨ। ਜਾਣਕਾਰੀ ਅਨੁਸਾਰ, ਜਹਾਜ਼ ਬਰਫੀਲੀ ਜ਼ਮੀਨ ਕਾਰਨ ਪਲਟ ਗਿਆ।



ਬਰਫੀਲੇ ਰਨਵੇਅ ‘ਤੇ ਜਹਾਜ਼ ਪਲਟਿਆ

ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਜਹਾਜ਼ ਜ਼ਮੀਨ ‘ਤੇ ਬਰਫ਼ ਕਾਰਨ ਆਪਣਾ ਸੰਤੁਲਨ ਗੁਆ ​​ਬੈਠਾ ਅਤੇ ਹਾਦਸਾ ਵਾਪਰਿਆ। ਚਸ਼ਮਦੀਦਾਂ ਵੱਲੋਂ ਸਾਂਝੇ ਕੀਤੇ ਗਏ ਵੀਡੀਓਜ਼ ਵਿੱਚ ਦੇਖਿਆ ਜਾ ਸਕਦਾ ਹੈ ਕਿ ਜਹਾਜ਼ ਬਰਫੀਲੇ ਰਨਵੇਅ ‘ਤੇ ਉਤਰਨ ਤੋਂ ਬਾਅਦ ਫਿਸਲ ਗਿਆ ਅਤੇ ਅਚਾਨਕ ਉਸ ਵਿੱਚੋਂ ਕਾਲਾ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਕੁਝ ਹੀ ਪਲਾਂ ਵਿੱਚ ਜਹਾਜ਼ ਨੂੰ ਅੱਗ ਲੱਗ ਗਈ, ਜਿਸ ਨਾਲ ਹਵਾਈ ਅੱਡੇ ‘ਤੇ ਹਫੜਾ-ਦਫੜੀ ਮਚ ਗਈ। ਫਾਇਰ ਵਿਭਾਗ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।

18 ਯਾਤਰੀ ਜ਼ਖਮੀ

ਹਾਦਸੇ ਤੋਂ ਤੁਰੰਤ ਬਾਅਦ ਐਮਰਜੈਂਸੀ ਟੀਮਾਂ ਨੂੰ ਸਰਗਰਮ ਕਰ ਦਿੱਤਾ ਗਿਆ ਅਤੇ ਜਹਾਜ਼ ਵਿੱਚ ਫਸੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਲਾਂਕਿ, 18 ਯਾਤਰੀ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਰਾਹਤ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕਿਸੇ ਦੀ ਮੌਤ ਨਹੀਂ ਹੋਈ।




 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ