No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਮਨੀਪੁਰ ‘ਚ ਸੀਆਰਪੀਐਫ ਦੇ ਇੱਕ ਜਵਾਨ ਨੇ ਆਪਣੇ ਸਾਥੀਆਂ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ‘ਚ 3 ਜਵਾਨਾਂ ਦੀ ਮੌਤ ਹੋ ਗਈ ਹੈ ਅਤੇ 8 ਜ਼ਖਮੀ ਹੋਏ ਹਨ। ਗੋਲੀਬਾਰੀ ਕਰਨ ਤੋਂ ਬਾਅਦ ਸਿਪਾਹੀ ਨੇ ਖੁਦ ਨੂੰ ਵੀ ਗੋਲੀ ਮਾਰ ਲਈ। ਘਟਨਾ ਵੀਰਵਾਰ ਰਾਤ 8:30 ਵਜੇ ਦੀ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਦੋਸ਼ੀ ਹੌਲਦਾਰ ਸੰਜੇ ਕੁਮਾਰ ਨੇ ਆਪਣੀ ਸਰਵਿਸ ਰਾਈਫਲ ਨਾਲ ਗੋਲੀਬਾਰੀ ਕੀਤੀ। ਜਿਸ ਵਿਚ ਇਕ ਕਾਂਸਟੇਬਲ ਅਤੇ ਇਕ ਸਬ-ਇੰਸਪੈਕਟਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਲਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਦੋਸ਼ੀ ਸਿਪਾਹੀ ਸੀਆਰਪੀਐਫ ਦੀ 120ਵੀਂ ਬਟਾਲੀਅਨ ਦਾ ਮੈਂਬਰ ਸੀ। ਫਿਲਹਾਲ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸੀਆਰਪੀਐਫ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

ਮਨੀਪੁਰ ‘ਚ ਰਾਸ਼ਟਰਪਤੀ ਸ਼ਾਸਨ ਲਾਗੂ

ਕੇਂਦਰ ਸਰਕਾਰ ਨੇ ਵੀਰਵਾਰ ਨੂੰ ਮਣੀਪੁਰ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿੱਤਾ। ਇਹ ਫੈਸਲਾ ਮੁੱਖ ਮੰਤਰੀ ਐਨ ਬੀਰੇਨ ਸਿੰਘ ਦੇ ਅਸਤੀਫੇ ਦੇ 4 ਦਿਨ ਬਾਅਦ ਲਿਆ ਗਿਆ ਹੈ। ਸਿੰਘ ਨੇ 9 ਫਰਵਰੀ ਨੂੰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਿਆ ਸੀ। ਰਾਜ ਵਿੱਚ 21 ਮਹੀਨਿਆਂ (3 ਮਈ 2023) ਤੋਂ ਜਾਰੀ ਜਾਤੀ ਹਿੰਸਾ ਕਾਰਨ 300 ਤੋਂ ਵੱਧ ਮੌਤਾਂ ਹੋਈਆਂ ਹਨ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ