No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਦਿੱਲੀ ਅਤੇ ਨੋਇਡਾ ਦੇ ਸਕੂਲਾਂ ਨੂੰ  ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸ਼ੁੱਕਰਵਾਰ ਸਵੇਰੇ ਦਿੱਲੀ ਅਤੇ ਨੋਇਡਾ ਦੇ ਦੋ ਸਕੂਲਾਂ ਨੂੰ ਇੱਕ ਧਮਕੀ ਭਰਿਆ ਈਮੇਲ ਭੇਜਿਆ ਗਿਆ ਹੈ। ਫਿਲਹਾਲ ਬੰਬ ਅਤੇ ਡਾਗ ਸਕੁਐਡ – ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਪੁਲਸ ਸਕੂਲਾਂ ਦੀ ਤਲਾਸ਼ੀ ਲੈ ਰਹੀ ਹੈ।

ਵਿਦਿਆਰਥੀਆਂ ਨੂੰ ਵਾਪਸ ਭੇਜ ਦਿੱਤਾ ਗਿਆ

ਨਾਲ ਹੀ ਸਕੂਲ ਪ੍ਰਬੰਧਨ ਨੇ ਬੱਚਿਆਂ ਨੂੰ ਘਰ ਵਾਪਸ ਭੇਜ ਦਿੱਤਾ ਹੈ ਅਤੇ ਇਮਾਰਤ ਨੂੰ ਖਾਲੀ ਕਰਵਾ ਕੇ ਬੰਦ ਕਰ ਦਿੱਤਾ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ।

2 ਦਿਨ ਪਹਿਲਾਂ ਵੀ ਇੱਕ ਧਮਕੀ ਭਰੀ ਈਮੇਲ ਮਿਲੀ ਸੀ।

ਜ਼ਿਕਰਯੋਗ ਹੈ ਕਿ 2 ਦਿਨ ਪਹਿਲਾਂ ਵੀ ਨੋਇਡਾ ਦੇ ਇੱਕ ਸਕੂਲ ਨੂੰ ਧਮਕੀ ਭਰੀ ਮੇਲ ਮਿਲੀ ਸੀ, ਜੋ ਕਿ ਉਸੇ ਸਕੂਲ ਦੇ ਇੱਕ ਬੱਚੇ ਵਲੋਂ ਭੇਜੀ ਗਈ ਸੀ। ਪੁਲਸ ਜਾਂਚ ਵਿੱਚ ਸਾਹਮਣੇ ਆਇਆ ਕਿ ਧਮਕੀ ਭਰੀ ਮੇਲ ਉਸੇ ਸਕੂਲ ਦੇ 9ਵੀਂ ਜਮਾਤ ਦੇ ਵਿਦਿਆਰਥੀ ਨੇ ਭੇਜੀ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ