No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਦੇਸ਼ ਦੇ ਮਸ਼ਹੂਰ ਮੰਦਰਾਂ ਵਿੱਚੋਂ ਇਕ, ਮੁੰਬਈ ਦੇ ਸ਼੍ਰੀ ਸਿੱਧੀਵਿਨਾਇਕ ਮੰਦਰ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਲਈ ਅਹਿਮ ਅਪਡੇਟ ਹੈ। ਮੰਦਰ ਵਿਚ ਆਉਣ ਵਾਲੇ ਸ਼ਰਧਾਲੂਆਂ ਲਈ ਇੱਕ ਨਵਾਂ ਡਰੈੱਸ ਕੋਡ ਲਾਗੂ ਕੀਤਾ ਗਿਆ ਹੈ। ਇਹ ਡਰੈੱਸ ਕੋਡ ਪ੍ਰਬੰਧਨ ਦੁਆਰਾ ਤੈਅ ਕੀਤਾ ਗਿਆ ਹੈ। ਇਸ ਵਿੱਚ ਸਕਰਟਾਂ ਜਾਂ ਰਿਵੀਲਿੰਗ ਡਰੈੱਸਾਂ (ਖੁੱਲ੍ਹੇ ਕੱਪੜੇ) ਪਹਿਨਣ ਵਾਲਿਆਂ ਨੂੰ ਮੰਦਰ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ।

ਅਜਿਹੇ ਕੱਪੜੇ ਪਹਿਨ ਕੇ ਆਉਣ ਉਤੇ ਪਾਬੰਦੀ 

ਤੁਹਾਨੂੰ ਦੱਸ ਦੇਈਏ ਕਿ ਨਵਾਂ ਨਿਯਮ ਅਗਲੇ ਹਫ਼ਤੇ ਤੋਂ ਲਾਗੂ ਹੋ ਜਾਵੇਗਾ। ਇਸ ਦੌਰਾਨ ਸ਼੍ਰੀ ਸਿੱਧੀਵਿਨਾਇਕ ਗਣਪਤੀ ਮੰਦਰ ਟਰੱਸਟ (SSGTT) ਨੇ ਕਿਹਾ ਕਿ ਦੇਸ਼ ਭਰ ਤੋਂ ਹਜ਼ਾਰਾਂ ਸ਼ਰਧਾਲੂ ਹਰ ਰੋਜ਼ ਮੰਦਰ ਵਿੱਚ ਆਉਂਦੇ ਹਨ। ਬਹੁਤ ਸਾਰੇ ਲੋਕ ਕੱਪੜਿਆਂ ਬਾਰੇ ਸ਼ਿਕਾਇਤ ਕਰਦੇ ਹਨ ਕਿਉਂਕਿ ਉਹ ਮਹਿਸੂਸ ਕਰਦੇ ਹਨ ਕਿ ਛੋਟੇ ਕੱਪੜੇ ਪਾ ਕੇ ਪੂਜਾ ਸਥਾਨ ‘ਤੇ ਆਉਣਾ ਨਿਰਾਦਰਜਨਕ ਹੈ। ਇਸ ਲਈ, ਹੁਣ ਮੰਦਰ ਜਾਣ ਵਾਲਿਆਂ ਨੂੰ ਵਧੀਆ ਅਤੇ ਸਰੀਰ ਢੱਕਣ ਵਾਲੇ ਕੱਪੜੇ ਪਹਿਨਣੇ ਪੈਣਗੇ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ, ਤਾਂ ਸ਼ਰਧਾਲੂਆਂ ਨੂੰ ਪ੍ਰਭਾਦੇਵੀ ਖੇਤਰ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ