No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਸਾਊਥ ਫਿਲਮਾਂ ਦੇ ਸੁਪਰਸਟਾਰ ਅਜੀਤ ਕੁਮਾਰ ਦਾ ਦੁਬਈ ‘ਚ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਉਹ ਦੁਬਈ ‘ਚ ਹੋਣ ਵਾਲੀ ਰੇਸ ‘ਚ ਹਿੱਸਾ ਲੈਣ ਗਿਆ ਸੀ। ਰੇਸ ਅਭਿਆਸ ਦੌਰਾਨ, ਉਸਦੀ ਕਾਰ ਦੁਰਘਟਨਾ ਦਾ ਸ਼ਿਕਾਰ ਹੋ ਗਈ ਅਤੇ ਸਿੱਧੀ ਬੈਰੀਅਰ ਵਿੱਚ ਜਾ ਵੱਜੀ। ਜਿਸ ਕਾਰਨ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਵਿੱਚ ਅਜੀਤ ਕੁਮਾਰ ਵਾਲ-ਵਾਲ ਬਚ ਗਏ ।

ਕਾਰ ਦਾ ਕੰਟਰੋਲ ਖੋ ਜਾਣ ਕਾਰਨ ਵਾਪਰਿਆ ਹਾਦਸਾ 

ਦੱਸਿਆ ਜਾ ਰਿਹਾ ਹੈ ਕਿ ਰੇਸ ਅਭਿਆਸ ਦੌਰਾਨ ਅਜੀਤ ਕੁਮਾਰ ਕਾਰ ਤੋਂ ਕੰਟਰੋਲ ਗੁਆ ਬੈਠਾ ਸੀ। ਜਿਸ ਤੋਂ ਬਾਅਦ ਕਾਰ ਬੈਰੀਅਰ ਨਾਲ ਟਕਰਾ ਗਈ। ਇਸ ਹਾਦਸੇ ‘ਚ ਉਸ ਨੂੰ ਕੋਈ ਸੱਟ ਨਹੀਂ ਲੱਗੀ। ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਸ਼ੇਅਰ ਕੀਤੀ ਜਾ ਰਹੀ ਹੈ ਅਤੇ ਕਾਰ ਹਾਦਸਾ ਵੀ ਟ੍ਰੈਂਡ ਕਰ ਰਿਹਾ ਹੈ।

ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਹਾਦਸਾ ਕਿੰਨਾ ਖਤਰਨਾਕ ਸੀ। ਹਾਦਸੇ ਤੋਂ ਬਾਅਦ ਅਜੀਤ ਕੁਮਾਰ ਦੀ ਕਾਰ ਬੇਕਾਬੂ ਹੋ ਕੇ ਟਕਰਾਈ। ਜਿਸ ਤੋਂ ਬਾਅਦ ਟਰੈਕ ‘ਤੇ ਮੌਜੂਦ ਲੋਕ ਉਸ ਦੀ ਮਦਦ ਲਈ ਦੌੜਦੇ ਹੋਏ ਆਏ । ਉਨ੍ਹਾਂ ਦੀ ਟੀਮ ਨੇ ਦੱਸਿਆ ਕਿ ਉਹ ਇਸ ਹਾਦਸੇ ‘ਚ ਵਾਲ-ਵਾਲ ਬਚ ਗਏ।

ਹਾਦਸੇ ਤੋਂ ਬਾਅਦ ਵੀ ਅਭਿਆਸ ਜਾਰੀ ਰੱਖਿਆ 

ਹਾਦਸੇ ਤੋਂ ਬਾਅਦ ‘ਅਜੀਤ’ ਦੀ ਟੀਮ ਨੇ ਇਸਦੀ ਪੁਸ਼ਟੀ ਕੀਤੀ ਕਿ ਹਾਂ, ਉਹ ਵਾਲ-ਵਾਲ ਬਚ ਗਏ। ਅਭਿਆਸ ਦੌਰਾਨ ਉਨ੍ਹਾਂ ਦੀ ਰੇਸ ਕਾਰ ਦੁਪਿਹਰ ਕਰੀਬ 12.45 ਵਜੇ ਬੈਰੀਅਰ ਨਾਲ ਟਕਰਾਈ ਸੀ । ਉੱਥੇ ਮੌਜੂਦ ਸੁਰੱਖਿਆ ਟੀਮ ਨੇ ਤੁਰੰਤ ਉਸ ਦੀ ਮਦਦ ਕੀਤੀ। ਅਜੀਤ ਕਿਸੇ ਹੋਰ ਕਾਰ ‘ਚ ਸ਼ਿਫਟ ਹੋ ਗਏ ਸਨ , ਕਿਉਕਿ ਇਹ ਟੁੱਟ ਗਈ ਸੀ। ਉਨ੍ਹਾਂ ਨੇ ਆਪਣਾ ਅਭਿਆਸ ਅੱਗੇ ਵੀ ਜਾਰੀ ਰੱਖਿਆ। ਸ਼ੁਕਰ ਹੈ ਕਿ ਉਹ ਜ਼ਖਮੀ ਨਹੀਂ ਹੋਏ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਅਹਿਮ ਮੀਟਿੰਗ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਕੋਲੋਂ ਗੈਂਗਸਟਰ ਰੋਹਿਤ ਗੋਦਾਰਾ

|

|

|

ਖ਼ਬਰਿਸਤਾਨ ਨੈੱਟਵਰਕ:ਮੋਹਾਲੀ ਦੇ ਰਿਲਾਇੰਸ ਦੇ ਇੱਕ ਗੋਦਾਮ ‘ਚ ਅੱਗ ਲੱਗਣ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਨਗਰ ਨਿਗਮ ਪ੍ਰਸ਼ਾਸਨ ਨੇ ਸਖ਼ਤ ਐਕਸ਼ਨ ਲੈਂਦਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਦਰਦਨਾਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ