View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ‘ਚ ਵੱਧਦੀ ਧੁੰਦ ਨੂੰ ਦੇਖਦਿਆਂ ਸਰਬੱਤ ਦਾ ਭਲਾ ਚੈਰੀਟੇਬਲ  ਟਰੱਸਟ ਦੇ ਮੈਨੇਜਿੰਗ ਟ੍ਰਸਟੀ ਪ੍ਰਸਿੱਧ ਸਮਾਜਸੇਵੀ ਡਾ. ਐਸ ਪੀ ਸਿੰਘ ਓਬਰਾਏ ਪ੍ਰੇਰਣਾ ਸਦਕਾ ਅਤੇ ਪੰਜਾਬ ਪੁਲਿਸ  ਦੇ ਸਹਿਯੋਗ ਨਾਲ ਵੱਖ ਵੱਖ ਥਾਵਾਂ ਤੇ ਵਾਹਨਾਂ ‘ਤੇ ਰਿਫਲੈਕਟਰ ਲਗਾਉਣ ਦੀ ਮੁਹਿੰਮ ਤਹਿਤ ਅੱਜ ਸੰਸਥਾ ਦੇ ਦੋਆਬਾ ਜੋਨ ਦੇ ਪ੍ਰਧਾਨ ਅਮਰਜੋਤ ਸਿੰਘ ਦੀ ਯੋਗ ਅਗਵਾਈ ਹੇਠ ਟੀਮ ਵੱਲੋਂ ਲੰਮਾ ਪਿੰਡ ਚੌਂਕ ਜਲੰਧਰ ਵਿੱਚ ਬਿਨ੍ਹਾਂ ਰਿਫਲੈਕਟਰ ਚੱਲ ਰਹੇ ਵਾਹਨਾਂ ਨੂੰ ਰੋਕ ਕੇ ਰਿਫਲੈਕਟਰ ਲਗਾਏ ਗਏ। 

ਇਸ ਦੌਰਾਨ ਸ. ਅਮਰਜੋਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੇ ਵਿੱਚ ਇਸ ਭਾਰੀ ਧੁੰਦ ਦੌਰਾਨ ਇੱਕ ਵਿਸ਼ੇਸ਼ ਮੁਹਿੰਮ ਚਲਾ ਕੇ ਵਾਹਨਾਂ ‘ਤੇ ਰਿਫਲੈਕਟਰ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਵਾਹਨ ਚਾਲਕਾਂ ਨੂੰ ਬੇਨਤੀ ਕੀਤੀ ਕਿ ਧੁੰਦ ਦੌਰਾਨ ਹੌਲੀ ਰਫਤਾਰ ਵਿੱਚ ਵਾਹਨ ਚਲਾਓਣ ਤਾਂ ਜੋ ਸੜਕ ਹਾਦਸਿਆਂ ਤੋਂ ਬਚਾਅ ਹੋ ਸਕੇ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਬੱਚ ਸਕਣ। 

ਇਸ ਮੌਕੇ ਸ. ਅਮਰਜੋਤ ਸਿੰਘ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟ੍ਰਸਟ ਦੋਆਬਾ ਜੋਨ, ਸੁਰਜੀਤ ਲਾਲ ( ਕੈਰੀਅਰ ਅਤੇ ਗਾਈਡੈਂਸ ਕਾਉਂਸਲਰ),ਅਮਨਦੀਪ ਕੌਰ ਏਡੀਸੀਪੀ ਟ੍ਰੈਫਿਕ, ਸਮਾਜਸੇਵੀ ਸੰਸਥਾ ਨੇਕੀ ਦੀ ਦੁਕਾਨ ਕਰਤਾਰਪੁਰ ਦੇ ਮਾਸਟਰ ਅਮਰੀਕ ਸਿੰਘ, ਕੈਪਟਨ ਗੁਰਮੇਲ ਸਿੰਘ, ਐਸ ਸੀ ਸ਼ਰਮਾ, ਸੁਰਿੰਦਰ ਸਿੰਘ ਕਾਹਲੋਂ, ਗਗਨਦੀਪ ਸਿੰਘ ਚਕਰਾਲਾ, ਰਜਿੰਦਰ ਸਿੰਘ, ਐਡਵੋਕੇਟ ਮਨਮੋਹਨ ਸਿੰਘ, ਆਦਿ ਹਾਜ਼ਰ ਸਨ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਜਲੰਧਰ ‘ਚ ਅੱਜ ਮਾਨਯੋਗ ਰਾਸ਼ਟਰਪਤੀ ਦੇ ਦੌਰੇ ਦੇ ਮੱਦੇਨਜ਼ਰ ਸ਼ਹਿਰ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੀ ਅਦਾਲਤ ਨੇ ਦਿੱਲੀ ਦੀ ਸਾਬਕਾ ਮੁੱਖ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ