No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਨਵੇਂ ਸਾਲ ਦੇ ਪਹਿਲੇ ਦਿਨ ਐਲਪੀਜੀ ਸਿਲੰਡਰ ਦੀ ਕੀਮਤ ‘ਚ ਕਟੌਤੀ ਕੀਤੀ ਗਈ ਹੈ। ਇਹ ਬਦਲਾਅ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਕੀਤਾ ਗਿਆ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ 14.50 ਤੋਂ 16 ਰੁਪਏ ਤੱਕ ਘਟਾ ਦਿੱਤੀਆਂ ਹਨ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਜਾਣੋ ਆਪਣੇ ਸ਼ਹਿਰ ਦਾ ਨਵਾਂ ਰੇਟ

ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਨਵੀਂ ਕੀਮਤ 1818.50 ਰੁਪਏ ਤੋਂ ਘੱਟ ਕੇ 1804 ਰੁਪਏ ਹੋ ਗਈ ਹੈ। ਚੇਨਈ ‘ਚ ਵੀ ਇਸੇ ਤਰ੍ਹਾਂ ਦੀ ਕਟੌਤੀ ਤੋਂ ਬਾਅਦ ਨਵੀਂ ਕੀਮਤ 1,966 ਰੁਪਏ ਹੈ। ਮੁੰਬਈ ‘ਚ 15 ਰੁਪਏ ਦੀ ਕਟੌਤੀ ਤੋਂ ਬਾਅਦ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਹੁਣ 1,756 ਰੁਪਏ ਹੈ, ਜਦਕਿ ਕੋਲਕਾਤਾ ‘ਚ ਇਸ ਦੀ ਕੀਮਤ 16 ਰੁਪਏ ਦੀ ਕਟੌਤੀ ਤੋਂ ਬਾਅਦ 1,911 ਰੁਪਏ ‘ਤੇ ਆ ਗਈ ਹੈ।

6 ਮਹੀਨਿਆਂ ਬਾਅਦ ਮਿਲੀ ਰਾਹਤ

6 ਮਹੀਨਿਆਂ ਬਾਅਦ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਰਾਹਤ ਮਿਲੀ ਹੈ। ਦਸੰਬਰ 2024 ਵਿੱਚ ਇਸਦੀ ਕੀਮਤ ਵਿੱਚ 16 ਰੁਪਏ ਦਾ ਵਾਧਾ ਕੀਤਾ ਗਿਆ ਸੀ। ਨਵੰਬਰ ‘ਚ ਇਸ ਦੀਆਂ ਕੀਮਤਾਂ ‘ਚ 62 ਰੁਪਏ ਦਾ ਵਾਧਾ ਕੀਤਾ ਗਿਆ ਸੀ। ਪਿਛਲੇ ਕੁਝ ਮਹੀਨਿਆਂ ‘ਚ ਵੀ ਵਪਾਰਕ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋਇਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ