View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ‘ਚ ਮੌਸਮ ਖੁਸ਼ਕ ਹੈ ਤੇ ਮੌਸਮ ਵਿਭਾਗ ਵੱਲੋਂ ਮੀਂਹ ਪੈਣ ਦੀ ਫਿਲਹਾਲ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ ਮੌਸਮ ਕਦੋਂ ਕੜਵੱਟ ਲੈ ਸਕਦਾ ਹੈ। ਇਸ ਦੀ ਕੋਈ ਸੰਭਵਾਨਾ ਨਹੀਂ ਹੈ। ਮੌਸਮ ਵਿੱਚ ਇਸ ਤਬਦੀਲੀ ਨਾਲ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਤਾਪਮਾਨ ਵਿੱਚ ਕੋਈ ਖਾਸ ਤਬਦੀਲੀ ਨਹੀਂ ਹੋਵੇਗੀ, ਅਤੇ ਵੱਧ ਤੋਂ ਵੱਧ ਤਾਪਮਾਨ ਆਮ ਦੇ ਨੇੜੇ ਰਹਿਣ ਦੀ ਉਮੀਦ ਹੈ।

ਸੂਬੇ ‘ਚ ਰਾਤਾਂ ਗਰਮ ਹੋ ਰਹੀਆਂ ਹਨ। ਸਵੇਰ ਵੇਲ੍ਹੇ ਠੰਡ ਮਹਿਸੂਸ ਹੋਣ ਲੱਗੀ ਹੈ। ਹਾਲਾਂਕਿ ਦਿਨ ਦਾ ਤਾਪਮਾਨ ਆਮ ਦੇ ਨੇੜੇ ਹੈ।  ਇਸਦੇ ਨਾਲ ਹੀ, ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਬਦਲਾਅ ਨਹੀਂ ਆਇਆ ਹੈ। ਪਿਛਲੇ 24 ਘੰਟਿਆਂ ਵਿੱਚ, ਤਾਪਮਾਨ 0.2 ਡਿਗਰੀ ਵਧਿਆ ਹੈ, ਜੋ ਆਮ ਦੇ ਨੇੜੇ ਹੈ।

ਬਠਿੰਡਾ-ਫਾਜ਼ਿਲਕਾ ਖੇਤਰ ਵਿੱਚ ਮਾਨਸੂਨ ਪੰਜ ਦਿਨਾਂ ਤੋਂ ਰੁਕਿਆ ਹੋਇਆ ਹੈ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਮਾਨਸੂਨ ਪੰਜਾਬ ਤੋਂ ਪੂਰੀ ਤਰ੍ਹਾਂ ਹਟ ਜਾਵੇਗਾ। ਮਾਨਸੂਨ ਦੀ ਵਾਪਸੀ ਵਿੱਚ ਲਗਭਗ ਪੰਜ ਦਿਨਾਂ ਦੀ ਦੇਰੀ ਵੀ ਮੌਸਮ ਵਿੱਚ ਮਹੱਤਵਪੂਰਨ ਬਦਲਾਅ ਲਿਆ ਰਹੀ ਹੈ। ਪਿਛਲੇ ਪੰਜ ਦਿਨਾਂ ਤੋਂ ਮਾਨਸੂਨ ਸਥਿਰ ਰਿਹਾ ਹੈ। ਸੂਬੇ ‘ਚ ਆਉਣ ਵਾਲੇ ਕਈ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ, ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਬੁੱਧਵਾਰ, ੧੩ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਮੰਗਲਵਾਰ, ੧੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ॥

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਅਮਰਿੰਦਰ

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ