View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਅੱਜ ਤੋਂ ਤਿੰਨ ਦਿਨਾਂ ਤੱਕ ਮੌਸਮ ਵਿਭਾਗ ਵੱਲੋਂ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਅੱਜ ਸੂਬੇ ਦੇ ਕਈ ਇਲਾਕਿਆਂ ‘ਚ ਬਦਲਵਾਈ ਰਹੇਗੀ। ਜਦਕਿ 17 ਅਤੇ 18 ਸਤੰਬਰ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਜ਼ਿਲ੍ਹਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ।

ਤਾਪਮਾਨ ਦੀ ਗੱਲ ਕਰੀਏ ਤਾਂ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 37.6 ਡਿਗਰੀ ਸੈਲਸੀਅਸ ਅਤੇ ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ 23.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਕਿਹਾ ਕਿ ਮੀਂਹ ਨਾਲ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੇਗੀ। ਹਾਲਾਂਕਿ, ਇਸ ਸਮੇਂ ਦੌਰਾਨ ਭਾਰੀ ਮੀਂਹ ਜਾਂ ਤੂਫਾਨ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਵਿਭਾਗ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਮੀਂਹ ਦੇ ਮੱਦੇਨਜ਼ਰ ਫਸਲਾਂ ਦੀ ਦੇਖਭਾਲ ਕਰਨ ਅਤੇ ਖੇਤਾਂ ਵਿੱਚ ਪਹਿਲਾਂ ਤੋਂ ਜ਼ਰੂਰੀ ਪ੍ਰਬੰਧ ਕਰਨ, ਤਾਂ ਜੋ ਕੋਈ ਨੁਕਸਾਨ ਨਾ ਹੋਵੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

|

|

|

|

|

|

ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਦੇ ਸੰਕੇਤ

|

|

|

ਅੰਮ੍ਰਿਤਸਰ ਦੇ ਘਰਿੰਡਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਭਕਨਾ ਕਲਾਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ