View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਇੱਕ ਬਾਰ ਮੁੜ ਅਵਾਰਾ ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ ‘ਤੇ ਸਖਤੀ ਦਿੱਖ ਰਹੀ ਹੈ। ਕੋਰਟ ਨੇ ਅਦਾਲਤ ਨੇ ਦੋਵਾਂ ਰਾਜਾਂ ਦੇ ਨਗਰ ਨਿਗਮ ਅਤੇ ਪ੍ਰਸ਼ਾਸਨ ਤੋਂ ਰਿਪੋਰਟ ਮੰਗੀ ਹੈ ਕਿ ਕੁੱਤਿਆਂ ਦੀ ਨਸਬੰਦੀ ਅਤੇ ਟੀਕਾਕਰਨ ਲਈ ਹੁਣ ਤੱਕ ਕੀ ਕੰਮ ਕੀਤਾ ਗਿਆ ਹੈ, ਅਤੇ ਕੁੱਤਿਆਂ ਦੇ ਕੱਟਣ ਦੇ ਕਿੰਨੇ ਮਾਮਲੇ ਸਾਹਮਣੇ ਆਏ ਹਨ। ਦੱਸ ਦੇਈਏ ਕਈ ਹਰਿਆਣਾ ਅਤੇ ਪੰਜਾਬ ਵਿੱਚ ਅਵਾਰਾ ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। 

ਹਾਲਾਂਕਿ, ਅਦਾਲਤ ਨੇ ਚੰਡੀਗੜ੍ਹ ਵਿੱਚ ਚੱਲ ਰਹੇ ਕੁੱਤਿਆਂ ਦੀ ਨਸਬੰਦੀ ਪ੍ਰੋਗਰਾਮ ‘ਤੇ ਸਵਾਲ ਉਠਾਏ ਹਨ। ਅਦਾਲਤ ਨੇ ਕਿਹਾ ਕਿ 2015 ਵਿੱਚ ਦਿੱਤੇ ਗਏ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ, ਕਿਉਂਕਿ ਕੁੱਤਿਆਂ ਦੀ ਗਿਣਤੀ ਘਟਣ ਦੀ ਬਜਾਏ ਹੋਰ ਵਧ ਗਈ ਹੈ। ਹਾਈ ਕੋਰਟ ਨੇ ਫੈਸਲਾ ਕੀਤਾ ਹੈ ਕਿ ਹੁਣ ਇਸ ਮਾਮਲੇ ਨਾਲ ਸਬੰਧਤ ਸਾਰੀਆਂ ਪਟੀਸ਼ਨਾਂ ਸੁਪਰੀਮ ਕੋਰਟ ਨੂੰ ਭੇਜੀਆਂ ਜਾਣਗੀਆਂ, ਤਾਂ ਜੋ ਪੂਰੇ ਦੇਸ਼ ਲਈ ਇੱਕੋ ਸਮੇਂ ਇੱਕ ਠੋਸ ਫੈਸਲਾ ਲਿਆ ਜਾ ਸਕੇ। ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਇਹ ਵੀ ਕਿਹਾ ਸੀ ਕਿ ਦੇਸ਼ ਭਰ ਦੇ ਸਾਰੇ ਰਾਜਾਂ ਅਤੇ ਨਗਰ ਨਿਗਮਾਂ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਕੁੱਤਿਆਂ ਦੀ ਨਸਬੰਦੀ ਅਤੇ ਟੀਕਾਕਰਨ ਸਹੀ ਢੰਗ ਨਾਲ ਕੀਤਾ ਜਾਵੇ।

ਜਸਟਿਸ ਵਿਕਾਸ ਬਹਿਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਅੱਗੇ ਨਿਰਦੇਸ਼ ਦਿੱਤੇ ਹਨ ਕਿ ਹਾਈ ਕੋਰਟਾਂ ਵਿੱਚ ਲੰਬਿਤ ਸਾਰੇ ਸਮਾਨ ਮਾਮਲਿਆਂ ਨੂੰ ਇੱਕਜੁੱਟ ਵਿਚਾਰ ਲਈ ਸੁਪਰੀਮ ਕੋਰਟ ਵਿੱਚ ਤਬਦੀਲ ਕੀਤਾ ਜਾਵੇ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ : ਲੰਬੇ ਸਮੇਂ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਤੋਂ

|

|

|

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ