View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਬ੍ਰਿਟੇਨ ਵਿੱਚ ਭਾਰਤੀ ਮੂਲ ਦੀ ਇੱਕ 20 ਸਾਲਾ ਪੰਜਾਬੀ ਕੁੜੀ ਨਾਲ ਸਮੂਹਿਕ ਬਲਾਤਕਾਰ ਅਤੇ ਨਸਲੀ ਹਮਲਾ ਕੀਤਾ ਗਿਆ ਹੈ। ਇਹ ਘਟਨਾ ਮੰਗਲਵਾਰ, 9 ਸਤੰਬਰ ਨੂੰ ਸਵੇਰੇ 9 ਵਜੇ ਦੇ ਕਰੀਬ ਵਾਪਰੀ। ਕੁੜੀ ਨਾਲ ਨਾ ਸਿਰਫ਼ ਬਲਾਤਕਾਰ ਕੀਤਾ ਗਿਆ ਸਗੋਂ ਉਸਦੀ ਹੱਤਿਆ ਵੀ ਕੀਤੀ ਗਈ। ਪੀੜਤ ਨਾਲ ਬਲਾਤਕਾਰ ਕਰਨ ਤੋਂ ਬਾਅਦ ਹਮਲਾਵਰਾਂ ਨੇ ਉਸਨੂੰ ਕਿਹਾ ਕਿ ਉਹ ਆਪਣੇ ਦੇਸ਼ ਵਾਪਸ ਚਲੀ ਜਾਵੇ, ਤੁਹਾਡਾ ਇਸ ਦੇਸ਼ ‘ਤੇ ਕੋਈ ਹੱਕ ਨਹੀਂ ਹੈ।

2 ਦੋਸ਼ੀਆਂ ਨੇ ਕੀਤਾ ਸਮੂਹਿਕ ਬਲਾਤਕਾਰ

ਪੁਲਿਸ ਅਨੁਸਾਰ 2 ਦੋਸ਼ੀਆਂ ਨੇ ਕੁੜੀ ਨਾਲ ਸਮੂਹਿਕ ਬਲਾਤਕਾਰ ਕੀਤਾ ਅਤੇ ਦੋਵੇਂ ਬ੍ਰਿਟਿਸ਼ ਨਾਗਰਿਕ ਸਨ। ਪੁਲਿਸ ਨੂੰ ਦੋਵਾਂ ਦੋਸ਼ੀਆਂ ਦੀ ਸੀਸੀਟੀਵੀ ਫੁਟੇਜ ਵੀ ਮਿਲੀ ਹੈ। ਜਿਸ ਦੇ ਆਧਾਰ ‘ਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਅਸੀਂ ਪੀੜਤ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀਆਂ ਨੂੰ ਫੜਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ।

ਸਿੱਖ ਭਾਈਚਾਰੇ ਵਿੱਚ ਗੁੱਸਾ

ਯੂਕੇ ਸਿੱਖ ਫੈਡਰੇਸ਼ਨ ਨੇ ਇਸਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਫੈਡਰੇਸ਼ਨ ਦੇ ਮੁੱਖ ਕਾਰਜਕਾਰੀ ਦਵਿੰਦਰਜੀਤ ਸਿੰਘ ਨੇ ਕਿਹਾ – ਅਸੀਂ ਸਾਰੀਆਂ ਰਾਜਨੀਤਿਕ ਪਾਰਟੀਆਂ ਤੋਂ ਇਸ ਵਹਿਸ਼ੀ ਹਮਲੇ ਦੀ ਜਨਤਕ ਤੌਰ ‘ਤੇ ਨਿੰਦਾ ਕਰਨ ਦੀ ਮੰਗ ਕਰਦੇ ਹਾਂ। ਨਾਲ ਹੀ, ਯੂਕੇ ਵਿੱਚ ਰਹਿਣ ਵਾਲੇ ਸਿੱਖਾਂ ਨੂੰ ਭਵਿੱਖ ਵਿੱਚ ਸੁਚੇਤ ਰਹਿਣ ਲਈ ਕਿਹਾ ਗਿਆ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ