View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈਟੱਵਰਕ- ਪੁਲਸ ਨੇ ਆਮ ਆਦਮੀ ਪਾਰਟੀ ਦੇ ਇੱਕ ਹੋਰ ਵਿਧਾਇਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੁਲਿਸ ਨੇ 12 ਸਾਲ ਪੁਰਾਣੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਮਾ ਮਾਮਲੇ ਸਬੰਧੀ ਉਸ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।

ਜਾਣੋ ਕੀ ਹੈ ਪੂਰਾ ਮਾਮਲਾ

ਦੱਸਿਆ ਜਾ ਰਿਹਾ ਹੈ ਕਿ ਮਨਜਿੰਦਰ ਲਾਲਪੁਰਾ ‘ਤੇ 2013 ਵਿੱਚ ਤਰਨਤਾਰਨ ਦੇ ਉਸਮਾ ਪਿੰਡ ਵਿੱਚ ਇੱਕ ਵਿਆਹ ਦੌਰਾਨ ਇੱਕ ਕੁੜੀ ਨਾਲ ਛੇੜਛਾੜ ਕਰਨ ਦਾ ਦੋਸ਼ ਲੱਗਾ ਸੀ। ਪੀੜਤ ਔਰਤ ਨੇ ਦੋਸ਼ ਲਗਾਇਆ ਸੀ ਕਿ ਛੇੜਛਾੜ ਦੇ ਨਾਲ-ਨਾਲ ਉਸ ਦੇ ਕੱਪੜੇ ਵੀ ਪਾੜ ਦਿੱਤੇ ਗਏ ਸਨ। ਇਸ ਤੋਂ ਬਾਅਦ ਇਹ ਮਾਮਲਾ ਪੁਲਿਸ ਕੋਲ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਮਨਜਿੰਦਰ ਲਾਲਪੁਰਾ ਨੂੰ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ ਅਤੇ ਹੁਣ 12 ਸਤੰਬਰ ਨੂੰ ਸੁਣਵਾਈ ਕੀਤੀ ਜਾਵੇਗੀ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਮੰਗਲਵਾਰ, ੨੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਸਲੋਕ ॥ਸੰਤ ਉਧਰਣ ਦਇਆਲੰ

|

|

|

ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਵਿਧੀਪੁਰ ਫਲਾਈਓਵਰ ਨੇੜੇ ਇੱਕ ਭਿਆਨਕ ਸੜਕ

|

|

|

ਅਮਰੀਕਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ