View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਲਗਾਤਾਰ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਅਲੀ ਮੁਹੱਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਚੋਰਾਂ ਨੇ ਸਾਹਨੀ ਸਵੀਟਸ ਨੂੰ ਨਿਸ਼ਾਨਾ ਬਣਾਇਆ ਅਤੇ ਲੱਖਾਂ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਚੋਰਾਂ ਦੀ ਇਹ ਹਰਕਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

ਇਸ ਘਟਨਾ ਰਾਤ 3 ਵਜੇ  ਦਿੱਤਾ ਗਿਆ ਅੰਜਾਮ

ਸੀਸੀਟੀਵੀ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਹ ਘਟਨਾ ਰਾਤ 3 ਵਜੇ ਦੀ ਹੈ ਜਦੋਂ ਦੋ ਚੋਰ ਇੱਕ ਚਿੱਟੀ ਐਕਟਿਵਾ ‘ਤੇ ਆਉਂਦੇ ਹਨ ਜਿਸ ਤੋਂ ਬਾਅਦ 3:15 ਤੇ ਸਿੱਬਲ ਨਾਲ ਮਿਠਾਈ ਦੀ ਦੁਕਾਨ ਦਾ ਤਾਲਾ ਤੋੜ ਕੇ ਉਹ ਦੁਕਾਨ ਵਿੱਚ ਦਾਖਲ ਹੋਏ ਅਤੇ ਦੁਕਾਨ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ। ਚੋਰ ਮਿਠਾਈ ਦੀ ਦੁਕਾਨ ਤੋਂ ਇੱਕ ਲੱਖ ਰੁਪਏ ਤੋਂ ਵੱਧ ਦੀ ਨਕਦੀ ਲੈ ਕੇ ਫਰਾਰ ਹੋ ਗਏ। 

ਦੋ ਦੁਕਾਨਾਂ ਨੂੰ ਬਣਾਇਆ ਗਿਆ ਨਿਸ਼ਾਨਾ

ਪੀੜਤ ਹਰੀਸ਼ ਸਾਹਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਬਾਰੇ ਸਵੇਰੇ 7 ਵਜੇ ਦੇ ਕਰੀਬ ਪਤਾ ਲੱਗਾ। ਉਸ ਨੇ ਦੱਸਿਆ ਕਿ ਅਲੀ ਮੁਹੱਲੇ ਵਿੱਚ ਮੇਰੀਆਂ ਦੋ ਦੁਕਾਨਾਂ ਹਨ ਅਤੇ ਚੋਰਾਂ ਨੇ ਦੋਵਾਂ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਹੈ। ਚੋਰ ਇੱਕ ਦੁਕਾਨ ਤੋਂ 35 ਹਜ਼ਾਰ ਅਤੇ ਦੂਜੀ ਤੋਂ 70 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ ਹਨ। ਇਹ ਪੈਸੇ ਦੁੱਧ ਵਾਲੇ ਨੂੰ ਦੇਣ ਲਈ ਰੱਖੇ ਗਏ ਸਨ। ਪਰ ਇਸ ਤੋਂ ਪਹਿਲਾਂ ਹੀ ਚੋਰ ਇਸਨੂੰ ਲੈ ਕੇ ਭੱਜ ਗਏ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਮੰਗਲਵਾਰ, ੨੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਸਲੋਕ ॥ਸੰਤ ਉਧਰਣ ਦਇਆਲੰ

|

|

|

ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਵਿਧੀਪੁਰ ਫਲਾਈਓਵਰ ਨੇੜੇ ਇੱਕ ਭਿਆਨਕ ਸੜਕ

|

|

|

ਅਮਰੀਕਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ