View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈਟੱਵਰਕ– ਬਠਿੰਡਾ ਵਿਚ ਅੱਜ ਰੂਹ ਕੰਬਾਊ ਵਾਰਦਾਤ ਸਾਹਮਣੇ ਆਈ ਹੈ, ਜਿਥੇ ਪਿਓ ਵਲੋਂ ਆਪਣੀ ਧੀ ਅਤੇ ਦੋਹਤੀ ਦਾ ਅਣਖ ਖਾਤਰ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਧੀ ਨੇ 4-5 ਸਾਲ ਪਹਿਲਾਂ ਪ੍ਰੇਮ ਵਿਆਹ (LOVE MARRIAGE) ਕਰਵਾਇਆ ਸੀ, ਜਿਸ ਕਾਰਣ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਪਿੰਡ ਦੇ ਹੀ ਮੁੰਡੇ ਨਾਲ ਕਰਵਾਈ ਸੀ ਲਵ ਮੈਰਿਜ

ਜਾਣਕਾਰੀ ਅਨੁਸਾਰ ਬਠਿੰਡਾ ਦੇ ਪਿੰਡ ਵਿਰਕ ਕਲਾਂ ਵਿਖੇ ਅਣਖ ਖਾਤਰ  ਪਿਓ ਨੇ ਆਪਣੀ ਧੀ ਅਤੇ ਦੋਹਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਿਸ ਵਲੋ ਮ੍ਰਿਤਕ ਮਾਂ-ਧੀ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਹਰਜੀਤ ਸਿੰਘ ਨੇ ਦੱਸਿਆ ਕਿ ਜਸਮਨਦੀਪ ਕੌਰ ਨੇ 4-5 ਸਾਲ ਪਹਿਲਾਂ ਪਣੇ ਪਿੰਡ ਦੇ ਹੀ ਇਕ ਲੜਕੇ ਰਵੀ ਸ਼ਰਮਾ ਨਾਲ ਪ੍ਰੇਮ ਵਿਆਹ ਕਰਵਾਇਆ ਸੀ, ਜਿਸ ਤੋਂ ਲੜਕੀ ਦੇ ਪਰਿਵਾਰ ਵਾਲੇ ਖੁਸ਼ ਨਹੀਂ ਸਨ। 

ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ

ਜਸਮਨਦੀਪ ਕੌਰ ਅੱਜ ਆਪਣੀ ਛੋਟੀ ਬੱਚੀ ਏਕਮਨੂਰ ਨਾਲ ਦਵਾਈ ਲੈਣ ਲਈ ਪਿੰਡ ਦੇ ਬੱਸ ਅੱਡੇ ‘ਤੇ ਖੜ੍ਹੀ ਬੱਸ ਦੀ ਉਡੀਕ ਕਰ ਰਹੀ ਸੀ ਕਿ ਮੌਕੇ ‘ਤੇ ਲੜਕੀ ਦਾ ਪਿਤਾ ਰਾਜਵੀਰ ਸਿੰਘ ਆ ਗਿਆ, ਜਿਸ ਨੇ ਤੇਜ਼ਧਾਰ ਹਥਿਆਰ ਨਾਲ ਮਾਂ-ਧੀ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਜਸਮਨਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਗੰਭੀਰ ਜ਼ਖ਼ਮੀ ਬੱਚੀ ਏਕਮਨੂਰ ਨੂੰ ਹਸਪਤਾਲ ਲਿਜਾਣ ਉਪਰੰਤ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਮੰਗਲਵਾਰ, ੨੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਸਲੋਕ ॥ਸੰਤ ਉਧਰਣ ਦਇਆਲੰ

|

|

|

ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਵਿਧੀਪੁਰ ਫਲਾਈਓਵਰ ਨੇੜੇ ਇੱਕ ਭਿਆਨਕ ਸੜਕ

|

|

|

ਅਮਰੀਕਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ