View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈਟੱਵਰਕ- ਅਮਰੀਕਾ ਵਿੱਚ ਇੱਕ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 26 ਸਾਲਾ ਕਪਿਲ ਵਜੋਂ ਹੋਈ ਹੈ, ਜੋ ਕਿ ਹਰਿਆਣਾ ਦੇ ਜੀਂਦ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਖੁੱਲ੍ਹੇ ਵਿੱਚ ਪਿਸ਼ਾਬ ਕਰਨ ਤੋਂ ਰੋਕਣ ਲਈ ਮਾਰਿਆ ਗਿਆ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਤਿੱਖੀ ਬਹਿਸ ਤੋਂ ਬਾਅਦ ਮੁਲਜ਼ਮ ਨੇ ਚਲਾ ਦਿੱਤੀ ਗੋਲੀ

ਦੱਸਿਆ ਜਾ ਰਿਹਾ ਹੈ ਕਿ ਕਪਿਲ ਨੇ ਇੱਕ ਵਿਅਕਤੀ ਨੂੰ ਖੁੱਲ੍ਹੇ ਵਿੱਚ ਪਿਸ਼ਾਬ ਕਰਨ ਤੋਂ ਰੋਕਿਆ ਸੀ, ਜਿਸ ਤੋਂ ਬਾਅਦ ਦੋਵਾਂ ਵਿਚਕਾਰ ਕਾਫ਼ੀ ਦੇਰ ਤੱਕ ਬਹਿਸ ਹੋਈ। ਬਹਿਸ ਤੋਂ ਬਾਅਦ ਉਸ ਵਿਅਕਤੀ ਨੇ ਗੁੱਸੇ ਵਿੱਚ ਕਪਿਲ ਨੂੰ ਗੋਲੀ ਮਾਰ ਦਿੱਤੀ ਅਤੇ ਉਹ ਉੱਥੇ ਜ਼ਮੀਨ ‘ਤੇ ਡਿੱਗ ਪਿਆ। ਲੋਕ ਉਸ ਨੂੰ ਤੁਰੰਤ ਹਸਪਤਾਲ ਲੈ ਗਏ ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

45 ਲੱਖ ਖਰਚ ਕਰਕੇ ਅਮਰੀਕਾ ਗਿਆ ਸੀ

ਕਪਿਲ ਸਾਲ 2022 ਵਿੱਚ ਡੌਂਕੀ ਰਸਤੇ 45 ਲੱਖ ਰੁਪਏ ਖਰਚ ਕਰ ਕੇ ਅਮਰੀਕਾ ਗਿਆ ਸੀ ਤਾਂ ਜੋ ਉਹ ਆਪਣੇ ਪਰਿਵਾਰ ਦਾ ਭਵਿੱਖ ਸੁਧਾਰ ਸਕੇ। ਉਹ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ  ਸੀ ਪਰ ਪਰਿਵਾਰ ਉਤੇ ਇਹ ਖਬਰ ਸੁਣ ਕੇ ਦੁੱਖਾਂ ਦਾ ਪਹਾੜ ਟੁੱਟ ਗਿਆ। ਪਰਿਵਾਰ ਨੇ ਸਰਕਾਰ ਤੋਂ ਪੁੱਤਰ ਦੀ ਮ੍ਰਿਤਕ ਦੇਹ ਵਾਪਸ ਲਿਆਉਣ ਦੀ ਮੰਗ ਕੀਤੀ ਹੈ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ