View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈਟੱਵਰਕ– ਜਲੰਧਰ ਦੇ ਭਾਰਗੋ ਕੈਂਪ ਵਿੱਚ 2 ਲੁਟੇਰੇ ਇੱਕ ਵਿਅਕਤੀ ਦੇ ਘਰ ਦੇ ਬਾਹਰੋਂ ਉਸਦੀ ਬਾਈਕ ਚੋਰੀ ਕਰ ਕੇ ਲੈ ਜਾ ਰਹੇ ਸਨ ਪਰ ਜਿਵੇਂ ਹੀ ਉਸ ਨੌਜਵਾਨ ਨੇ ਇਹ ਦੇਖਿਆ, ਉਸ ਨੇ ਤੁਰੰਤ ਛੱਤ ਤੋਂ ਉਤਰ ਕੇ ਲੁਟੇਰਿਆਂ ਦਾ ਪਿੱਛਾ ਕੀਤਾ। ਇਸ ਦੌਰਾਨ ਲੁਟੇਰੇ ਆਪਣੀ ਬਾਈਕ ਅਤੇ ਹਥਿਆਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ।

ਬਾਈਕ ਚੋਰੀ ਹੁੰਦੀ ਦੇਖ ਕੇ ਛੱਤ ਤੋਂ ਉਤਰਿਆ ਨੌਜਵਾਨ

ਪੀੜਤ ਸਾਗਰ ਨੇ ਦੱਸਿਆ ਕਿ ਉਹ ਆਪਣੇ ਭਰਾ ਨਾਲ ਫੋਨ ਉਤੇ ਗੱਲ ਕਰ ਰਿਹਾ ਸੀ। ਇਸ ਦੌਰਾਨ ਉਸਨੇ ਸੀਸੀਟੀਵੀ ਕੈਮਰੇ ਵਿੱਚ ਦੇਖਿਆ ਕਿ ਕੋਈ ਉਸ ਦੀ ਬਾਈਕ ਲੈ ਜਾ ਰਿਹਾ ਹੈ, ਜਿਸ ਤੋਂ ਬਾਅਦ ਉਸ ਨੇ ਛੱਤ ਤੋਂ ਉਤਰ ਕੇ ਲੁਟੇਰਿਆਂ ਦਾ ਪਿੱਛਾ ਕੀਤਾ, ਉਨ੍ਹਾਂ ਵਿੱਚੋਂ ਉਸ ਨੇ ਇੱਕ ਨੂੰ ਫੜ ਲਿਆ। ਜਿਵੇਂ ਹੀ ਉਹ ਬਾਈਕ ਸਾਈਡ ‘ਤੇ ਪਾਰਕ ਕਰਨ ਲੱਗਾ ਉਹ ਮੌਕਾ ਪਾ ਕੇ ਫਰਾਰ ਹੋ ਗਿਆ।

ਚੋਰੀ ਦੀ ਬਾਈਕ ਉਤੇ ਹੀ ਚੋਰੀ ਕਰਨ ਆਏ

ਸਾਗਰ ਨੇ ਅੱਗੇ ਦੱਸਿਆ ਕਿ ਚੋਰ ਬਾਈਕ ਅਤੇ ਹਥਿਆਰ ਉੱਥੇ ਛੱਡ ਕੇ ਭੱਜ ਗਏ ਜਿਸ ‘ਤੇ ਉਹ ਆਏ ਸਨ। ਇਸ ਤੋਂ ਬਾਅਦ ਮੈਂ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਚੋਰਾਂ ਦੀ ਬਾਈਕ ਅਤੇ ਹਥਿਆਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪਤਾ ਲੱਗਾ ਹੈ ਕਿ ਜਿਸ ਬਾਈਕ ‘ਤੇ ਚੋਰ ਆਏ ਸਨ, ਉਹ ਵੀ ਉਨ੍ਹਾਂ ਦੀ ਨਹੀਂ ਸੀ ਅਤੇ ਉਨ੍ਹਾਂ ਨੇ ਬਾਈਕ ‘ਤੇ ਗਲਤ ਨੰਬਰ ਲਾਇਆ ਹੋਇਆ ਸੀ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਮੰਗਲਵਾਰ, ੨੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਸਲੋਕ ॥ਸੰਤ ਉਧਰਣ ਦਇਆਲੰ

|

|

|

ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਵਿਧੀਪੁਰ ਫਲਾਈਓਵਰ ਨੇੜੇ ਇੱਕ ਭਿਆਨਕ ਸੜਕ

|

|

|

ਅਮਰੀਕਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ