View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈਟੱਵਰਕ- ਪੰਜਾਬ ਸਰਕਾਰ ਵਲੋਂ ਇਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ 22 ਸਤੰਬਰ ਸੋਮਵਾਰ ਨੂੰ ਮਹਾਰਾਜਾ ਅਗਰਸੈਨ ਜਯੰਤੀ ਮੌਕੇ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਪੰਜਾਬ ਵਿਚ ਸਾਰੇ ਸਕੂਲ-ਕਾਲਜ ਬੰਦ ਰਹਿਣਗੇ।

ਇਸ ਦੇ ਨਾਲ ਹੀ 12  ਸਤੰਬਰ ਸ਼ੁੱਕਰਵਾਰ ਨੂੰ ਸਾਰਾਗੜੀ ਦਿਵਸ ਦੀ ਸਰਕਾਰ ਵੱਲੋਂ ਰਾਖਵੀਂ ਛੁੱਟੀ ਐਲਾਨੀ ਗਈ ਹੈ। ਉਥੇ ਹੀ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਹੋਵੇਗਾ।

ਕੌਣ ਸਨ ਮਹਾਰਾਜਾ ਅਗਰਸੈਨ?

ਅਗਰਸੈਨ ਜਯੰਤੀ ਹਿੰਦੂ ਧਰਮ ਦੇ ਮਹਾਨ ਰਾਜਾ ਮਹਾਰਾਜਾ ਅਗਰਸੈਨ ਜੀ ਦੀ ਜਨਮ ਜਯੰਤੀ ਹੁੰਦੀ ਹੈ। ਇਹ ਦਿਨ ਮੁੱਖ ਤੌਰ ‘ਤੇ ਅਗਰਵਾਲ ਸਮਾਜ ਵੱਲੋਂ ਮਨਾਇਆ ਜਾਂਦਾ ਹੈ।ਮਹਾਰਾਜਾ ਅਗਰਸੈਨ ਜੀ ਵਣਿਕ ਧਰਮ ਦੇ ਅਗਵਾਈਕਰਤਾ ਸਨ, ਜੋ ਕਿ ਅਗਰਵਾਲ ਵਣਿਕ ਵੰਸ਼ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਨ੍ਹਾਂ ਨੇ ਸਮਾਨਤਾ, ਅਹਿੰਸਾ ਅਤੇ ਦਾਨ ਨੂੰ ਆਪਣੀ ਰਾਜਨੀਤਿਕ ਨੀਤੀ ਵਿੱਚ ਅਪਣਾਇਆ ਸੀ। ਅਗਰਵਾਲ ਸਮਾਜ ਦੇ 18 ਗੋਤ ਉਨ੍ਹਾਂ ਤੋਂ ਹੀ ਸ਼ੁਰੂ ਹੋਏ। ਉਨ੍ਹਾਂ ਦੀ ਜਨਮ ਜਯੰਤੀ ਆਮ ਤੌਰ ‘ਤੇ ਅਸ਼ਵਿਨ ਮਹੀਨੇ ਦੀ ਮੱਸਿਆ ਨੂੰ ਮਨਾਈ ਜਾਂਦੀ ਹੈ, ਜੋ ਸਤੰਬਰ ਜਾਂ ਅਕਤੂਬਰ ਵਿੱਚ ਆਉਂਦੀ ਹੈ।

ਭਾਈਚਾਰੇ ਵੱਲੋਂ ਯਾਤਰਾਵਾਂ, ਭੰਡਾਰੇ ਅਤੇ ਸੇਵਾ ਕਾਰਜ ਕੀਤੇ ਜਾਂਦੇ ਹਨ।ਅਗਰਸੈਨ ਜੀ ਦੀ ਝਾਕੀ ਰਾਜਾ ਵਜੋਂ ਰੱਥ ‘ਤੇ ਕੱਢੀ ਜਾਂਦੀ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਵਿਧੀਪੁਰ ਫਲਾਈਓਵਰ ਨੇੜੇ ਇੱਕ ਭਿਆਨਕ ਸੜਕ

|

|

|

ਅਮਰੀਕਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ

|

|

|

|

|

|

ਤਰਨਤਾਰਨ ਦੇ ਪਿੰਡ ਸੰਘਾ ਵਿੱਚ ਘਰੇਲੂ ਝਗੜੇ ਨੇ ਭਿਆਨਕ ਰੂਪ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਦੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ