No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈਟੱਵਰਕ- ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਸੁਭਾਸ਼ ਚੌਂਕ ਵਿੱਚ ਸਥਿਤ ਇੱਕ ਪੁਰਾਣੀ 4 ਮੰਜ਼ਿਲਾ ਇਮਾਰਤ ਡਿੱਗਣ ਕਾਰਣ ਬਹੁਤ ਹੀ ਭਿਆਨਕ ਤੇ ਦੁਖਦਾਈ ਘਟਨਾ ਵਾਪਰੀ ਹੈ। ਜਿਸਦੇ ਮਲਬੇ ਵਿੱਚ 19 ਲੋਕ ਦੱਬ ਗਏ ਸਨ। ਹਾਦਸੇ ਵਿੱਚ ਇੱਕ ਪਿਓ- ਧੀ ਦੀ ਮੌਤ ਹੋ ਗਈ, ਜਦਕਿ ਹੋਰ 7 ਲੋਕ ਜ਼ਖਮੀ ਦੱਸੇ ਜਾ ਰਹੇ ਹਨ। 

ਭਾਰੀ ਮੀਂਹ ਬਣਿਆ ਹਾਦਸੇ ਦਾ ਕਾਰਣ

ਐਡੀਸ਼ਨਲ ਡੀਸੀਪੀ ਨੌਰਥ ਦੁਰਗ ਸਿੰਘ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 2-3 ਦਿਨਾਂ ਤੋਂ ਜੈਪੁਰ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਣ ਇਹ ਇਮਾਰਤ ਪਾਣੀ ਦੇ ਦਬਾਅ ਨੂੰ ਸਹਿ ਨਹੀਂ ਸਕੀ, ਜਿਸ ਕਾਰਣ ਇਹ ਢਹਿਢੇਰੀ ਹੋ ਗਈ। ਇਹ ਹਾਦਸਾ ਬੀਤੀ ਰਾਤ 1:30 ਵਜੇ ਦੇ ਕਰੀਬ ਸੁਭਾਸ਼ ਚੌਂਕ ਸਥਿੱਤ ਬਾਲ ਭਾਰਤੀ ਸਕੂਲ ਦੇ ਪਿੱਛੇ ਵਾਪਰਿਆ। 

ਇਸ ਭਿਆਨਕ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪੰਹੁਚੀ । ਸਿਵਿਲ ਡਿਫੈਂਸ ਤੇ ਐੱਸਡੀਆਰਐੱਫ ਦੀ ਟੀਮਾਂ ਨੇ ਤੁਰੰਤ ਬਚਾਅ ਲਈ ਕਾਰਵਾਈ ਸ਼ੁਰੂ ਕੀਤੀ। ਅਗਲੀ ਸਵੇਰ 7 ਵਜੇ ਤੱਕ ਰੈਸਕਿਊ ਆਪਰੇਸ਼ਨ ਚੱਲਣ ਤੋਂ ਬਾਅਦ ਸਾਰੇ ਦੱਬੇ ਹੋਏ ਲੋਕਾਂ ਨੂੰ ਬਾਹਰ ਕੱਢਿਆ ਗਿਆ ਤੇ ਹਸਪਤਾਲ ਪੰਹੁਚਾਇਆ ਗਿਆ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਅਹਿਮ ਮੀਟਿੰਗ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਕੋਲੋਂ ਗੈਂਗਸਟਰ ਰੋਹਿਤ ਗੋਦਾਰਾ

|

|

|

ਖ਼ਬਰਿਸਤਾਨ ਨੈੱਟਵਰਕ:ਮੋਹਾਲੀ ਦੇ ਰਿਲਾਇੰਸ ਦੇ ਇੱਕ ਗੋਦਾਮ ‘ਚ ਅੱਗ ਲੱਗਣ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਨਗਰ ਨਿਗਮ ਪ੍ਰਸ਼ਾਸਨ ਨੇ ਸਖ਼ਤ ਐਕਸ਼ਨ ਲੈਂਦਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਦਰਦਨਾਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ