View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਫਿਲਹਾਲ ਸੀ ਐੱਮ ਮਾਨ ਦੀ  ਸਿਹਤ ‘ਚ ਸੁਧਾਰ ਹੈ। ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਬੀਤੇ ਦਿਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਫਿਲਹਾਲ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਰਹਿਣਗੇ । ਉੱਥੇ ਹੀ ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਮਿਲਣ ਲਈ ਪੰਹੁਚਣਗੇ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਉਨ੍ਹਾਂ ਨਾਲ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਸੀ। 

ਹਸਪਤਾਲ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਭਗਵੰਤ ਮਾਨ ਨੂੰ ਥਕਾਵਟ ਅਤੇ ਦਿਲ ਦੀ ਧੜਕਣ ਹੌਲੀ ਹੋਣ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਇੱਥੇ ਡਾਕਟਰਾਂ ਦੀ ਇੱਕ ਟੀਮ ਨੇ ਉਨ੍ਹਾਂ ਦੀ ਜਾਂਚ ਕੀਤੀ। ਉਨ੍ਹਾਂ ਦੀ ਹਾਲਤ ਇਸ ਵੇਲੇ ਸਥਿਰ ਹੈ।

ਭਗਵੰਤ ਮਾਨ ਦੀ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦਾ ਉਨ੍ਹਾਂ ਦਾ ਪ੍ਰੋਗਰਾਮ ਵੀ ਮੁਲਤਵੀ ਕਰ ਦਿੱਤਾ ਗਿਆ ਸੀ। ਉਦੋਂ ਤੋਂ ਉਹ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਇਲਾਜ ਅਧੀਨ ਸਨ। ਉਨ੍ਹਾਂ ਦੀ ਖ਼ਰਾਬ ਸਿਹਤ ਕਾਰਨ ਸ਼ੁੱਕਰਵਾਰ ਸ਼ਾਮ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵੀ ਮੁਲਤਵੀ ਕਰਨੀ ਪਈ। ਇਸ ਤੋਂ ਬਾਅਦ ਜਦੋਂ ਸ਼ਾਮ ਨੂੰ ਉਨ੍ਹਾਂ ਦੀ ਸਿਹਤ ਹੋਰ ਵਿਗੜ ਗਈ ਤਾਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਉਨ੍ਹਾਂ ਦੀ ਹਾਲਤ ਦੇਖ ਕੇ ਡਾਕਟਰਾਂ ਨੇ ਉਨ੍ਹਾਂ ਨੂੰ ਦਾਖਲ ਕਰਨ ਦੀ ਸਲਾਹ ਦਿੱਤੀ।

ਪੰਜਾਬ ਦੇ 1902 ਪਿੰਡ ਹੜ੍ਹਾਂ ਦੀ ਲਪੇਟ ਵਿੱਚ

ਇਸ ਵੇਲੇ ਪੰਜਾਬ ਦੇ 1902 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਹਨ। ਸਰਕਾਰ ਨੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ ਹੋਇਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਗਜ਼ਟਿਡ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਸਾਰੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਤੁਰੰਤ ਮਦਦ ਮਿਲ ਸਕੇ ਤਾਂ ਜੋ ਲੋਕਾਂ ਨੂੰ ਪਹਿਲ ਦੇ ਆਧਾਰ ‘ਤੇ ਲੋੜੀਂਦੀ ਮਦਦ ਮਿਲ ਸਕੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਰੇ ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕਾਰਜਭਾਰ ਸੰਭਾਲ ਰਹੇ ਹਨ। ਹੜ੍ਹਾਂ ਤੇ ਮੀਂਹ ਕਾਰਣ 7 ਸਤੰਬਰ ਤੱਕ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਛੁੱਟੀਆਂ ਕੀਤੀਆਂ ਗਈਆਂ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਵਿਧੀਪੁਰ ਫਲਾਈਓਵਰ ਨੇੜੇ ਇੱਕ ਭਿਆਨਕ ਸੜਕ

|

|

|

ਅਮਰੀਕਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ

|

|

|

|

|

|

ਤਰਨਤਾਰਨ ਦੇ ਪਿੰਡ ਸੰਘਾ ਵਿੱਚ ਘਰੇਲੂ ਝਗੜੇ ਨੇ ਭਿਆਨਕ ਰੂਪ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਦੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ