No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ– ਇੰਦੌਰ ਹਵਾਈ ਅੱਡੇ ‘ਤੇ ਏਅਰ ਇੰਡੀਆ ਐਕਸਪ੍ਰੈਸ ਦੇ ਇੱਕ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਇਸ ਦੌਰਾਨ ਫਲਾਈ ਵਿੱਚ ਕੁੱਲ 161 ਯਾਤਰੀ ਸਵਾਰ ਸਨ। ਜਾਣਕਾਰੀ ਅਨੁਸਾਰ ਜਹਾਜ਼ ਦਾ ਇੱਕ ਇੰਜਣ ਹਵਾ ਵਿੱਚ ਬੰਦ ਹੋ ਗਿਆ, ਜਿਸ ਤੋਂ ਬਾਅਦ ਜਹਾਜ਼ ਨੂੰ ਐਮਰਜੈਂਸੀ ਲੈਂਡਿੰਗ ਕਰਨੀ ਪਈ।

ਤੁਹਾਨੂੰ ਦੱਸ ਦੇਈਏ ਕਿ ਹਰ ਰੋਜ਼ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਦਿੱਲੀ ਤੋਂ ਸਵੇਰੇ 6.40 ਵਜੇ ਰਵਾਨਾ ਹੁੰਦੀ ਹੈ ਅਤੇ ਸਵੇਰੇ 8.15 ਵਜੇ ਇੰਦੌਰ ਪਹੁੰਚਦੀ ਹੈ ਪਰ ਅੱਜ ਸਵੇਰੇ ਇਹ ਦਿੱਲੀ ਤੋਂ ਸਵੇਰੇ 8.28 ਵਜੇ ਰਵਾਨਾ ਹੋਈ ਪਰ ਜਿਵੇਂ ਹੀ ਉਡਾਣ ਇੰਦੌਰ ਪਹੁੰਚੀ, ਇਸਦੇ ਖੱਬੇ ਇੰਜਣ ਵਿੱਚ ਤਕਨੀਕੀ ਖਰਾਬੀ ਆ ਗਈ। ਜਿਸ ਤੋਂ ਬਾਅਦ ਤੁਰੰਤ ਐਮਰਜੈਂਸੀ ਲੈਂਡਿੰਗ ਕਰਵਾਈ ਗਈ।

ਏਅਰ ਇੰਡੀਆ ਐਕਸਪ੍ਰੈਸ ਦੇ ਜਹਾਜ਼ਾਂ ਵਿੱਚ ਲਗਾਤਾਰ ਸਮੱਸਿਆਵਾਂ

ਜ਼ਿਕਰਯੋਗ ਹੈ ਕਿ ਕਿ ਇਹ ਪਹਿਲਾ ਮਾਮਲਾ ਨਹੀਂ ਹੈ ਜਦੋਂ ਏਅਰ ਇੰਡੀਆ ਐਕਸਪ੍ਰੈਸ ਦੇ ਜਹਾਜ਼ ਵਿੱਚ ਕੋਈ ਸਮੱਸਿਆ ਆਈ ਹੋਵੇ। ਇਸ ਤੋਂ ਪਹਿਲਾਂ 12 ਜੂਨ ਨੂੰ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਟੇਕਆਫ ਤੋਂ ਥੋੜ੍ਹੀ ਦੇਰ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ ਸੀ। ਇਸ ਹਾਦਸੇ ਵਿੱਚ 241 ਲੋਕਾਂ ਦੀ ਮੌਤ ਹੋ ਗਈ ਸੀ। 22 ਜੁਲਾਈ ਨੂੰ, ਹਾਂਗਕਾਂਗ ਤੋਂ ਦਿੱਲੀ ਆ ਰਹੀ ਫਲਾਈਟ AI-315 ਦੀ ਲੈਂਡਿੰਗ ਤੋਂ ਬਾਅਦ, ਐਕਸੀਲਰੀ ਪਾਵਰ ਯੂਨਿਟ ਵਿੱਚ ਅੱਗ ਲੱਗ ਗਈ ਸੀ।




 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਅਹਿਮ ਮੀਟਿੰਗ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਕੋਲੋਂ ਗੈਂਗਸਟਰ ਰੋਹਿਤ ਗੋਦਾਰਾ

|

|

|

ਖ਼ਬਰਿਸਤਾਨ ਨੈੱਟਵਰਕ:ਮੋਹਾਲੀ ਦੇ ਰਿਲਾਇੰਸ ਦੇ ਇੱਕ ਗੋਦਾਮ ‘ਚ ਅੱਗ ਲੱਗਣ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਨਗਰ ਨਿਗਮ ਪ੍ਰਸ਼ਾਸਨ ਨੇ ਸਖ਼ਤ ਐਕਸ਼ਨ ਲੈਂਦਿਆਂ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੋਏ ਦਰਦਨਾਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ