View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਹੜ੍ਹਾਂ ਬਾਰੇ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਇਸ ਵੇਲੇ ਅਧਿਕਾਰੀ ਜ਼ਮੀਨੀ ਸਥਿਤੀ ਨੂੰ ਸੰਭਾਲਣ ਵਿੱਚ ਰੁੱਝੇ ਹੋਏ ਹਨ ਅਤੇ ਇਸ ਲਈ ਅਸੀਂ ਉਨ੍ਹਾਂ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਮਜਬੂਰ ਨਹੀਂ ਕਰ ਸਕਦੇ। ਸਥਿਤੀ ਨੂੰ ਸੰਭਾਲਣਾ ਇਸ ਵੇਲੇ ਤਰਜੀਹ ਹੈ।

ਸਰਕਾਰ ‘ਤੇ ਦੋਸ਼ ਲਗਾਏ ਗਏ

ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਪ੍ਰਸ਼ਾਸਨ ਨੇ ਸਮੇਂ ਸਿਰ ਹੜ੍ਹ ਪ੍ਰਬੰਧਨ ਲਈ ਠੋਸ ਕਦਮ ਨਹੀਂ ਚੁੱਕੇ, ਜਿਸ ਕਾਰਨ ਦਰਿਆਵਾਂ ਅਤੇ ਨਹਿਰਾਂ ਦੇ ਬੰਨ੍ਹ ਟੁੱਟ ਗਏ ਅਤੇ ਹਜ਼ਾਰਾਂ ਏਕੜ ਫਸਲਾਂ ਅਤੇ ਕਈ ਪਿੰਡ ਪ੍ਰਭਾਵਿਤ ਹੋਏ।

ਪੰਜਾਬ ਵਿੱਚ ਹੜ੍ਹਾਂ ਦਾ ਪ੍ਰਭਾਵ

ਕੁੱਲ 23 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹਨ

ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਠਾਨਕੋਟ, ਪਟਿਆਲਾ, ਰੂਪਨਗਰ, ਨਵਾਂਸ਼ਹਿਰ (ਐਸ.ਬੀ.ਐਸ. ਨਗਰ), ਮੋਹਾਲੀ (ਐਸ.ਏ.ਐਸ. ਨਗਰ), ਸੰਗਰੂਰ ਅਤੇ ਮੁਕਤਸਰ।

ਇੰਨੀਆ ਮੌਤਾਂ 

ਹੁਣ ਤੱਕ 12 ਜ਼ਿਲ੍ਹਿਆਂ ‘ਚ 43 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਪਠਾਨਕੋਟ ‘ਚ 3 ਲੋਕ ਲਾਪਤਾ ਹਨ। 

ਫਸਲਾਂ ਦਾ ਨੁਕਸਾਨ

ਕੁੱਲ 1,71,819 ਹੈਕਟੇਅਰ ਫਸਲਾਂ ਹੜ੍ਹਾਂ ਨਾਲ ਪ੍ਰਭਾਵਿਤ ਹੋਈਆਂ।

ਗੁਰਦਾਸਪੁਰ ਵਿੱਚ ਸਭ ਤੋਂ ਵੱਧ ਨੁਕਸਾਨ (40,169 ਹੈਕਟੇਅਰ) ਹੋਇਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਵਿਧੀਪੁਰ ਫਲਾਈਓਵਰ ਨੇੜੇ ਇੱਕ ਭਿਆਨਕ ਸੜਕ

|

|

|

ਅਮਰੀਕਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ

|

|

|

|

|

|

ਤਰਨਤਾਰਨ ਦੇ ਪਿੰਡ ਸੰਘਾ ਵਿੱਚ ਘਰੇਲੂ ਝਗੜੇ ਨੇ ਭਿਆਨਕ ਰੂਪ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਦੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ