View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ– ਪੰਜਾਬ ਇਸ ਸਮੇਂ ਹੜ੍ਹਾਂ ਅਤੇ ਮੀਂਹ ਦੀ ਮਾਰ ਝੱਲ ਰਿਹਾ ਹੈ। ਇਸ ਕਾਰਣ ਰਾਜਨੀਤਿਕ ਪਾਰਟੀਆਂ ਤੋਂ ਲੈ ਕੇ ਗੈਰ-ਸਰਕਾਰੀ ਸੰਗਠਨਾਂ ਤੱਕ ਹਰ ਕੋਈ ਹੜ੍ਹ ਪੀੜਤਾਂ ਦੀ ਮਦਦ ਲਈ ਕੰਮ ਕਰ ਰਿਹਾ ਹੈ। ਇਸ ਦੇ ਨਾਲ ਹੀ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਆਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰ ਕੇ ਇਹ ਜਾਣਕਾਰੀ ਦਿੱਤੀ ਹੈ।

ਪੰਜਾਬ ਨੂੰ ਮਦਦ ਦਾ ਐਲਾਨ ਕੀਤਾ

ਸ਼ਿਵਰਾਜ ਸਿੰਘ ਚੌਹਾਨ ਨੇ ਲਿਖਿਆ ਕਿ ਅੱਜ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ, ਮੁੱਖ ਮੰਤਰੀ ਅਤੇ ਖੇਤੀਬਾੜੀ ਮੰਤਰੀ ਨਾਲ ਚਰਚਾ ਕੀਤੀ ਅਤੇ ਪੰਜਾਬ ਵਿੱਚ ਜ਼ਿਆਦਾ ਬਾਰਿਸ਼ਾਂ ਕਾਰਨ ਪੈਦਾ ਹੋਈ ਹੜ੍ਹ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ। ਮੈਂ ਕੱਲ੍ਹ ਸਵੇਰੇ ਪੰਜਾਬ ਪਹੁੰਚਾਂਗਾ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਆਪਣੇ ਭੈਣਾਂ-ਭਰਾਵਾਂ ਨੂੰ ਮਿਲਾਂਗਾ। ਸੰਕਟ ਦੀ ਇਸ ਘੜੀ ਵਿੱਚ, ਕੇਂਦਰ ਸਰਕਾਰ ਪੂਰੀ ਤਾਕਤ ਨਾਲ ਪੰਜਾਬ ਦੇ ਭੈਣਾਂ-ਭਰਾਵਾਂ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

|

|

|

ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17

|

|

|

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ,

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਐਂਟਰੀ ਨਾਲ ਲੋਕਾਂ ਨੂੰ

|

|

|

ਹਰਿਆਣਾ ਦੇ ਅੰਬਾਲਾ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ