View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਕਿਉਂਕਿ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।ਪਠਾਨਕੋਟ ਅਤੇ ਗੁਰਦਾਸਪੁਰ ਮੀਂਹ ਦੇ ਸਭ ਤੋਂ ਵੱਧ ਖ਼ਤਰੇ ਦਾ ਸਾਹਮਣਾ ਕਰ ਰਹੇ ਹਨ ਅਤੇ ਇਨ੍ਹਾਂ ਨੂੰ ਸੰਤਰੀ ਅਲਰਟ ‘ਤੇ ਰੱਖਿਆ ਗਿਆ ਹੈ।

ਇਹਨਾਂ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।ਲੋਕਾਂ ਨੂੰ ਬਾਰਿਸ਼ ਦੌਰਾਨ ਦਰਿਆਵਾਂ ਅਤੇ ਨਾਲਿਆਂ ਦੇ ਨੇੜੇ ਜਾਣ ਤੋਂ ਬਚਣ ਅਤੇ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਅਪੀਲ ਵੀ ਕੀਤੀ ਗਈ ਹੈ। ਪ੍ਰਸ਼ਾਸਨ ਨੂੰ ਵੀ ਸੁਚੇਤ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਚੰਡੀਗੜ੍ਹ ‘ਚ ਰੈੱਡ ਅਲਰਟ, ਸੁਖਨਾ ਝੀਲ ਦੇ ਖੋਲ੍ਹੇ ਫਲੱਡ ਗੇਟ

ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਲਗਾਤਾਰ ਮੀਂਹ ਕਾਰਨ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਚਲਾ ਗਿਆ, ਜਿਸ ਕਾਰਨ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਨਗਰ ਨਿਗਮ ਦੀਆਂ ਟੀਮਾਂ ਵੀ ਅਲਰਟ ਮੋਡ ‘ਤੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਦੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

|

|

|

ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17

|

|

|

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ,

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ