View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ- ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਅਤੇ ਕਾਲਜਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਪੰਜਾਬ ਦੇ ਸਕੂਲਾਂ ਅਤੇ ਕਾਲਜਾਂ ਵਿੱਚ 7 ​​ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਐਕਸ ‘ਤੇ ਇੱਕ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ 26 ਅਗਸਤ ਤੋਂ 30 ਅਗਸਤ ਤੱਕ ਸਕੂਲ ਬੰਦ ਕੀਤੇ ਗਏ ਸਨ ਫਿਰ 3 ਸਤੰਬਰ ਤੱਕ ਵਾਧਾ ਕੀਤਾ ਗਿਆ ਤੇ ਹੁਣ 7 ਸਤੰਬਰ ਤੱਕ ਸਕੂਲ, ਕਾਲਜ, ਯੂਨੀਵਰਸਿਟੀਆਂ ਤੇ ਪੌਲੀਟੈਕਨਿਕ ਇੰਸਟੀਚਿਊਟ ਬੰਦ ਰਹਿਣਗੇ।



ਪੰਜਾਬ ਨੂੰ ਆਫ਼ਤ ਪ੍ਰਭਾਵਿਤ ਸੂਬਾ ਐਲਾਨਿਆ ਗਿਆ

ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਸੂਬਾ ਐਲਾਨਿਆ ਹੈ। ਸੂਬੇ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ ਅਤੇ 1200 ਤੋਂ ਵੱਧ ਪਿੰਡ ਇਸ ਤੋਂ ਪ੍ਰਭਾਵਿਤ ਹੋਏ ਹਨ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 30 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦੋਂ ਕਿ 3 ਲੋਕ ਲਾਪਤਾ ਹਨ।

ਹਰਜੋਤ ਬੈਂਸ ਨੇ ਚੇਤਾਵਨੀ ਜਾਰੀ ਕੀਤੀ

ਇਸ ਦੌਰਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕਰਕੇ ਨੰਗਲ ਇਲਾਕੇ ਵਿੱਚ ਰਹਿਣ ਵਾਲੇ ਲੋਕਾਂ ਲਈ ਚੇਤਾਵਨੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨੰਗਲ ਇਲਾਕੇ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਸਤਲੁਜ ਦੇ ਨਾਲ ਲੱਗਦੇ ਨਾਲਿਆਂ ਅਤੇ ਪਿੰਡਾਂ ਦੇ ਬੰਨ੍ਹ ਕਮਜ਼ੋਰ ਹੋ ਗਏ ਹਨ। ਉਨ੍ਹਾਂ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਹੈ। ਅੱਜ ਭਾਖੜਾ ਜੇਮ ਦੇ 7-7 ਫੁੱਟ ਤੱਕ ਫਲੱਡ ਗੇਟ ਖੋਲ੍ਹੇ ਗਏ ਹਨ, ਖਤਰੇ ਦੇ ਨਿਸ਼ਾਨ ਤੋਂ ਪਾਣੀ ਮਹਿਜ਼ 2 ਫੁੱਟ ਹੇਠਾਂਵਹਿ ਰਿਹਾ ਹੈ।



 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

|

|

|

ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17

|

|

|

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ,

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਐਂਟਰੀ ਨਾਲ ਲੋਕਾਂ ਨੂੰ

|

|

|

ਹਰਿਆਣਾ ਦੇ ਅੰਬਾਲਾ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ