View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਦੌਰਾਨ ਅੱਜ ਸਵੇਰੇ ਬਸਤੀ ਸ਼ੇਖ ਇਲਾਕੇ ਦੇ ਕੋਟ ਮੁਹੱਲਾ ਵਿੱਚ ਇੱਕ ਘਰ ਢਹਿ ਗਿਆ।ਪਰ ਖੁਸ਼ਕਿਸਮਤੀ ਨਾਲ ਉਸ ਸਮੇਂ ਘਰ ਵਿੱਚ ਕੋਈ ਮੌਜੂਦ ਨਹੀਂ ਸੀ। ਨਹੀਂ ਤਾਂ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ।

ਦੁੱਧ ਲੈਣ ਗਿਆ ਸੀ ਵਿਅਕਤੀ 

ਪੀੜਤ ਰਾਹੁਲ ਚੋਪੜਾ ਨੇ ਦੱਸਿਆ ਕਿ ਉਹ ਸਵੇਰੇ 7 ਵਜੇ ਦੇ ਕਰੀਬ ਚਾਹ ਬਣਾਉਣ ਲਈ ਦੁੱਧ ਲੈਣ ਲਈ ਬਾਹਰ ਗਿਆ ਸੀ। ਜਿਵੇਂ ਹੀ ਉਹ ਵਾਪਸ ਆਇਆ ਤਾਂ ਉਸਨੇ ਦੇਖਿਆ ਕਿ ਪੂਰਾ ਘਰ ਢਹਿ-ਢੇਰੀ ਹੋ ਗਿਆ ਸੀ।ਜਿਸ ਤੋਂ ਬਾਅਦ ਉਸਨੇ 112 ‘ਤੇ ਫੋਨ ਕਰਕੇ ਪ੍ਰਸ਼ਾਸਨ ਤੋਂ ਮਦਦ ਮੰਗੀ। ਪਰ ਖ਼ਬਰ ਲਿਖੇ ਜਾਣ ਤੱਕ ਉਸਨੂੰ ਕਿਸੇ ਦਾ ਵੀ ਫੋਨ ਨਹੀਂ ਆਇਆ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

|

|

|

ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17

|

|

|

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ,

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਐਂਟਰੀ ਨਾਲ ਲੋਕਾਂ ਨੂੰ

|

|

|

ਹਰਿਆਣਾ ਦੇ ਅੰਬਾਲਾ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ