View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅਫਗਾਨਿਸਤਾਨ ‘ਚ ਬੀਤੀ ਰਾਤ 6.3 ਤੀਬਰਤਾ ਦਾ ਭੂਚਾਲ ਆਇਆ। ਰਿਪੋਰਟਾਂ ਅਨੁਸਾਰ, ਭੂਚਾਲ ਕਾਰਨ ਹੁਣ ਤੱਕ ਲਗਭਗ 800 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। 2500 ਤੋਂ ਵੱਧ ਜ਼ਖਮੀਆਂ ਨੂੰ ਨੰਗਰਹਾਰ ਅਤੇ ਕੁਨਾਰ ਪ੍ਰਾਂਤਾਂ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਘਰਾਂ ‘ਚ ਲੋਕ ਸੁੱਤੇ ਰਹਿ ਗਏ। ਇਸ ਘਟਨਾ ‘ਤੇ PM ਮੋਦੀ ਨੇ ਵੀ ਦੁੱਖ ਜਤਾਇਆ ਹੈ। 

ਇਹ ਭੂਚਾਲ ਜਲਾਲਾਬਾਦ ਦੇ ਨੇੜੇ ਭਾਰਤੀ ਸਮੇਂ ਅਨੁਸਾਰ ਸਵੇਰੇ 12:47 ਵਜੇ ਆਇਆ। ਪਹਿਲੇ ਭੂਚਾਲ ਤੋਂ ਬਾਅਦ, ਭੂਚਾਲ ਦੇ ਲਗਾਤਾਰ ਝਟਕੇ ਲੱਗੇ। ਇਸ ਵਿੱਚ 4.7, 4.3 ਅਤੇ 5.0 ਤੀਬਰਤਾ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਸਮੇਂ ਜ਼ਿਆਦਾਤਰ ਲੋਕ ਸੌਂ ਰਹੇ ਸਨ, ਜਿਸ ਕਾਰਨ ਉਹ ਇਮਾਰਤਾਂ ਦੇ ਮਲਬੇ ਹੇਠ ਦੱਬ ਗਏ। ਸ਼ਹਿਰ ਵਿੱਚ ਰਾਤ ਭਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ।

ਭਾਰਤ ਦੇ ਗੁਰੂਗ੍ਰਾਮ ‘ਚ ਭੁਚਾਲ ਦੇ ਝਟਕੇ ਲੱਗੇ 

ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਦੇ ਅਨੁਸਾਰ, ਭੂਚਾਲ ਜਲਾਲਾਬਾਦ ਸ਼ਹਿਰ ਤੋਂ ਲਗਭਗ 17 ਮੀਲ ਦੂਰ ਆਇਆ, ਜਿਸਦੀ ਆਬਾਦੀ 2 ਲੱਖ ਹੈ। ਇਹ ਰਾਜਧਾਨੀ ਕਾਬੁਲ ਤੋਂ 150 ਕਿਲੋਮੀਟਰ ਦੂਰ ਹੈ। NYT ਦੀ ਰਿਪੋਰਟ ਦੇ ਅਨੁਸਾਰ, ਜ਼ਿਆਦਾਤਰ ਮੌਤਾਂ ਗੁਆਂਢੀ ਕੁਨਾਰ ਸੂਬੇ ਵਿੱਚ ਹੋਈਆਂ ਹਨ। ਅਲ ਜਜ਼ੀਰਾ ਦੇ ਅਨੁਸਾਰ, ਭੂਚਾਲ ਦੇ ਝਟਕੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਅਤੇ ਪੰਜਾਬ ਪ੍ਰਾਂਤਾਂ ਵਿੱਚ ਵੀ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਭਾਰਤ ਦੇ ਗੁਰੂਗ੍ਰਾਮ ਵਿੱਚ ਵੀ ਹਲਕੇ ਝਟਕੇ ਮਹਿਸੂਸ ਕੀਤੇ ਗਏ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ