View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅਫਗਾਨਿਸਤਾਨ ‘ਚ ਬੀਤੀ ਰਾਤ 6.3 ਤੀਬਰਤਾ ਦਾ ਭੂਚਾਲ ਆਇਆ। ਰਿਪੋਰਟਾਂ ਅਨੁਸਾਰ, ਭੂਚਾਲ ਲਗਭਗ 250 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। 500 ਤੋਂ ਵੱਧ ਜ਼ਖਮੀਆਂ ਨੂੰ ਨੰਗਰਹਾਰ ਅਤੇ ਕੁਨਾਰ ਪ੍ਰਾਂਤਾਂ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਹ ਭੂਚਾਲ ਜਲਾਲਾਬਾਦ ਦੇ ਨੇੜੇ ਭਾਰਤੀ ਸਮੇਂ ਅਨੁਸਾਰ ਸਵੇਰੇ 12:47 ਵਜੇ ਆਇਆ।ਪਹਿਲੇ ਭੂਚਾਲ ਤੋਂ ਬਾਅਦ, ਭੂਚਾਲ ਦੇ ਲਗਾਤਾਰ ਝਟਕੇ ਲੱਗੇ। ਇਸ ਵਿੱਚ 4.7, 4.3 ਅਤੇ 5.0 ਤੀਬਰਤਾ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਦੇ ਅਨੁਸਾਰ, ਭੂਚਾਲ ਦਾ ਕੇਂਦਰ ਧਰਤੀ ਤੋਂ 160 ਕਿਲੋਮੀਟਰ ਹੇਠਾਂ ਸੀ। ਇਸ ਦੇ ਝਟਕੇ ਪਾਕਿਸਤਾਨ ਦੇ ਇਸਲਾਮਾਬਾਦ ਅਤੇ ਐਬਟਾਬਾਦ ਤੱਕ ਮਹਿਸੂਸ ਕੀਤੇ ਗਏ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ