No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਨੋਇਡਾ ਦੀ ਨਿੱਕੀ ਕਤਲ ਕਾਂਡ ਤੋਂ ਬਾਅਦ ਦਾਜ ਸੰਬੰਧਿਤ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਜੋ ਕਿ ਬੈਂਗਲੂਰੂ ਦੇ ਸੁਦਾਗੁੰਟੇਪਾਲਿਆ ਤੋਂ ਹੈ। ਜਿੱਥੇ 27 ਸਾਲਾ ਸਾਫਟਵੇਅਰ ਇੰਜੀਨੀਅਰ ਸ਼ਿਲਪਾ ਪੰਚਾਂਗਮਥ ਨੇ ਸਹੁਰਿਆਂ ਵੱਲੋਂ ਦਾਜ ਲਈ ਪਰੇਸ਼ਾਨ ਕਰਨ ‘ਤੇ ਖੁਦਕੁਸ਼ੀ ਕਰ ਲਈ। ਹਾਲਾਂਕਿ ਮ੍ਰਿਤਕਾ ਦੀ ਮਾਂ ਦੀ ਸ਼ਿਕਾਇਤ ‘ਤੇ ਪਤੀ ਪ੍ਰਵੀਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। 

ਬੈਂਗਲੁਰੂ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਉਨ੍ਹਾਂ ਨੂੰ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਸ਼ਿਲਪਾ ਦੀ ਮਾਂ ਦੀ ਸ਼ਿਕਾਇਤ ‘ਤੇ ਪ੍ਰਵੀਨ ਨੂੰ ਆਪਣੀ ਪਤਨੀ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ 

ਸ਼ਿਲਪਾ ਦਾ ਵਿਆਹ ਲਗਭਗ ਢਾਈ ਸਾਲ ਪਹਿਲਾਂ ਪ੍ਰਵੀਨ ਨਾਲ ਹੋਇਆ ਸੀ। ਉਹ ਪਹਿਲਾਂ ਇੱਕ ਸਾਫਟਵੇਅਰ ਇੰਜੀਨੀਅਰ ਸੀ, ਅਤੇ ਉਨ੍ਹਾਂ ਦਾ ਇੱਕ ਬੱਚਾ ਵੀ ਹੈ, ਜੋ ਇੱਕ ਸਾਲ ਅਤੇ ਛੇ ਮਹੀਨੇ ਦਾ ਹੈ, ਉਹ ਫਿਰ ਪ੍ਰੈਗਨੈੱਟ ਵੀ ਸੀ। ਸ਼ਿਲਪਾ ਨੇ ਇੰਜੀਨੀਅਰਿੰਗ ਵਿੱਚ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ ਸੀ ਅਤੇ ਵਿਆਹ ਤੋਂ ਪਹਿਲਾਂ ਇਨਫੋਸਿਸ ਵਿੱਚ ਸਾਫਟਵੇਅਰ ਇੰਜੀਨੀਅਰ ਵਜੋਂ ਕੰਮ ਕੀਤਾ ਸੀ। ਪ੍ਰਵੀਨ ਵੀ ਇੱਕ ਸਾਫਟਵੇਅਰ ਇੰਜੀਨੀਅਰ ਸੀ ਅਤੇ ਓਰੇਕਲ ਵਿੱਚ ਕੰਮ ਕਰਦਾ ਸੀ, ਪਰ ਵਿਆਹ ਦੇ ਇੱਕ ਸਾਲ ਬਾਅਦ, ਉਸਨੇ ਨੌਕਰੀ ਛੱਡ ਦਿੱਤੀ ਅਤੇ ਇੱਕ ਫੂਡ ਬਿਜ਼ਨੈਸ ਸ਼ੁਰੂ ਕੀਤਾ। ਗੋਲ ਗੱਪੇ ਵੇਚਣ ਲੱਗ ਪਿਆ। 

ਸ਼ਿਲਪਾ ਦੇ ਮਾਪਿਆਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਨੁਸਾਰ, ਪ੍ਰਵੀਨ ਦੇ ਪਰਿਵਾਰ ਨੇ ਵਿਆਹ ਸਮੇਂ 15 ਲੱਖ ਰੁਪਏ ਨਕਦ, 150 ਗ੍ਰਾਮ ਸੋਨੇ ਦੇ ਗਹਿਣੇ ਅਤੇ ਘਰੇਲੂ ਸਮਾਨ ਦੀ ਮੰਗ ਕੀਤੀ ਸੀ। ਇਨ੍ਹਾਂ ਮੰਗਾਂ ਨੂੰ ਪੂਰਾ ਕਰਨ ਦੇ ਬਾਵਜੂਦ, ਸ਼ਿਲਪਾ ਦੇ ਸਹੁਰਿਆਂ ਨੇ ਵਿਆਹ ਤੋਂ ਬਾਅਦ ਉਨ੍ਹਾਂ ਤੋਂ ਵਾਧੂ ਪੈਸੇ ਅਤੇ ਕੀਮਤੀ ਸਮਾਨ ਦੀ ਮੰਗ ਕੀਤੀ। ਪਰਿਵਾਰ ਦਾ ਦਾਅਵਾ ਹੈ ਕਿ ਸ਼ਿਲਪਾ ਨੇ ਦਾਜ ਨੂੰ ਲੈ ਕੇ ਵਾਰ-ਵਾਰ ਤਾਅਨੇ-ਮਿਹਣੇ ਅਤੇ ਮਾਨਸਿਕ ਪਰੇਸ਼ਾਨੀ ਕਾਰਨ ਖੁਦਕੁਸ਼ੀ ਕੀਤੀ। 

ਪੁਲਿਸ ਨੇ ਪਤੀ ਪ੍ਰਵੀਨ ਨੂੰ ਦਾਜ ਲਈ ਪਰੇਸ਼ਾਨ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।  ਸ਼ਿਲਪਾ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਉਸਦੇ ਮਾਪਿਆਂ ਨੂੰ ਸੌਂਪ ਦਿੱਤੀ ਗਈ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਅਲਵਰ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸ-ਵੇਅ ‘ਤੇ ਬੁੱਧਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਮੁਬਾਰਕਪੁਰ-ਚਿੰਤਪੁਰਨੀ ਰੋਡ ‘ਤੇ ਇੱਕ ਬਹੁਤ

|

|

|

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ

|

|

|

ਵੀਰਵਾਰ, ੧੭ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਅਹਿਮ ਮੀਟਿੰਗ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼

|

|

|

ਖ਼ਬਰਿਸਤਾਨ ਨੈੱਟਵਰਕ: ਚੰਡੀਗੜ੍ਹ ਵਿੱਚ ਇੱਕ ਕਾਰੋਬਾਰੀ ਕੋਲੋਂ ਗੈਂਗਸਟਰ ਰੋਹਿਤ ਗੋਦਾਰਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ