No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ- ਮਾਤਾ ਵੈਸ਼ਣੋ ਦੇਵੀ ਵਿਖੇ ਲੈਂਡਸਲਾਈਡਿੰਗ ਤੋਂ ਬਾਅਦ ਹੋਈਆਂ ਮੌਤਾਂ ਕਾਰਣ ਯਾਤਰਾ ਅੱਜ ਤੀਜੇ ਦਿਨ ਵੀ ਬੰਦ ਕੀਤੀ ਗਈ। ਅਰਧਕੁਵਾਰੀ ਵਿੱਚ ਜ਼ਮੀਨ ਖਿਸਕਣ ਨਾਲ ਹੁਣ ਤੱਕ ਲਗਭਗ 41 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 20 ਤੋਂ ਵੱਧ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਹੁਣ ਇਸ ਘਟਨਾ ਤੋਂ ਬਾਅਦ, ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਲਾਸ਼ਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਭੇਜਣ ਦੀ ਜ਼ਿੰਮੇਵਾਰੀ ਲਈ ਹੈ।

ਇਸ ਦੇ ਨਾਲ ਹੀ, ਬੋਰਡ ਨੇ ਮ੍ਰਿਤਕਾਂ ਦੇ ਪਰਿਵਾਰ ਨੂੰ 5 ਲੱਖ ਰੁਪਏ ਅਤੇ ਆਫ਼ਤ ਪ੍ਰਬੰਧਨ ਨੇ 4 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਹਾਦਸਾ 26 ਅਗਸਤ ਨੂੰ ਦੁਪਹਿਰ 3 ਵਜੇ ਦੇ ਕਰੀਬ ਹੋਇਆ ਸੀ। ਭਾਰੀ ਬਾਰਸ਼ ਕਾਰਨ ਅਰਧਕੁਵਾਰੀ ਇੰਦਰਪ੍ਰਸਥ ਭੋਜਨਾਲਿਆ ਨੇੜੇ ਜ਼ਮੀਨ ਖਿਸਕ ਗਈ ਸੀ।

ਮੁੜ ਯਾਤਰਾ ਕਦੋਂ ਸ਼ੁਰੂ ਹੋਵੇਗੀ ਇਸ ਬਾਰੇ ਅਜੇ ਕੋਈ ਅਪਡੇਟ ਸਾਹਮਣੇ ਨਹੀਂ ਆਈ ਹੈ। ਫਿਲਹਾਲ ਅਗਲੇ ਹੁਕਮਾਂ ਤੱਕ ਯਾਤਰਾ ਰੋਕੀ ਗਈ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਾਨੂੰਨੀ ਭਾਈਚਾਰੇ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਲੱਗ ਰਹੇ ਬਿਜਲੀ ਕੱਟਾਂ ਕਾਰਣ ਭਿਆਨਕ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਅਲਵਰ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸ-ਵੇਅ ‘ਤੇ ਬੁੱਧਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਮੁਬਾਰਕਪੁਰ-ਚਿੰਤਪੁਰਨੀ ਰੋਡ ‘ਤੇ ਇੱਕ ਬਹੁਤ

|

|

|

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ

|

|

|

ਵੀਰਵਾਰ, ੧੭ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

|

|

|

ਖ਼ਬਰਿਸਤਾਨ ਨੈੱਟਵਰਕ: ਬਰਨਾਲਾ ਵਿੱਚ ਸਥਿਤ ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਅਹਿਮ ਮੀਟਿੰਗ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ