View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈਟਵਰਕ: ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਜਿੱਥੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਇੱਕ ਵਿਅਕਤੀ ਦੀ ਮੌਤ ਹੋ ਗਈ।  ਇਹ ਘਟਨਾ ਬਰਨਾਲਾ ਦੇ ਗੁਰੂ ਨਾਨਕ ਬਸਤੀ ਦੀ ਹੈ। ਜਿੱਥੇ ਕਿ ਸਾਰਾ ਪਰਿਵਾਰ ਸੁੱਤਾ ਹੋਇਆ ਸੀ, ਉਹਨਾਂ ਉੱਤੇ ਅਚਾਨਕ ਘਰ ਦੀ ਛੱਤ ਡਿੱਗ ਪਈ। ਜਿਸ ਨਾਲ 33 ਸਾਲਾਂ ਲਖਵਿੰਦਰ ਸਿੰਘ ਦੀ ਮੌਤ ਹੋ ਗਈ।  

ਪਰਿਵਾਰ ਦੇ 4 ਮੈਂਬਰ ਹੋਏ ਗੰਭੀਰ ਜ਼ਖਮੀ

ਜਦੋਂ ਲਖਵਿੰਦਰ ਸਿੰਘ ਆਪਣੇ ਪਰਿਵਾਰ ਦੇ ਨਾਲ ਸੁੱਤਾ ਪਿਆ ਸੀ ਤਾਂ ਸਵੇਰ ਦੇ ਕਰੀਬ ਚਾਰ ਵਜੇ ਘਰ ਦੀ ਛੱਤ ਡਿੱਗ ਗਈ। ਜਿਸ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦੋਂ ਕਿ ਉਸ ਦੀ ਪਤਨੀ, ਬੇਟਾ, ਦੋ ਬੇਟੀਆਂ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ। ਪਰਿਵਾਰਕ ਮੈਂਬਰਾਂ ਨੇ ਮੁਆਵਜ਼ੇ ਦੀ ਮੰਗ ਕੀਤੀ ਹੈ।     

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ