View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ-ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ 47 ਦਿਨਾਂ ਤੋਂ ਨਾਬਾ ਜੇਲ੍ਹ ਵਿਚ ਬੰਦ ਹਨ। ਮਜੀਠੀਆ ਦੀ ਅੱਜ ਬੈਰਕ ਬਦਲੀ ਅਰਜ਼ੀ ’ਤੇਅਦਾਲਤ ਵਿਖੇ ਸੁਣਵਾਈ ਨਹੀਂ ਹੋ ਸਕੀ। ਅਦਾਲਤ ਨੇ ਇਸ ਮਾਮਲੇ ਨੂੰ 28 ਅਗਸਤ ਤੱਕ ਮੁਲਤਵੀ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਮਜੀਠੀਆ ਨੇ ਮੁਹਾਲੀ ਅਦਾਲਤ ਵਿਖੇ ਆਪਣੇ ਬੈਰਕ ਨੂੰ ਸੰਤਰੀ ਸ਼੍ਰੇਣੀ ਅਨੁਸਾਰ ਬਦਲਣ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿਚ ਅਦਾਲਤ ਦੇ ਹੁਕਮਾਂ ਤੇ ਏ. ਡੀ. ਜੀ. ਪੀ. ਜੇਲ੍ਹਾਂ ਵਲੋਂ ਇਕ ਬੰਦ ਲਿਫ਼ਾਫ਼ਾ ਰਿਪੋਰਟ ਵੀ ਜਮਾਂ ਕਰਵਾਈ ਗਈ। ਅੱਜ ਲਈ ਸੂਚੀਬੱਧ ਉਕਤ ਮਾਮਲੇ ’ਤੇ ਕੁਝ ਕਾਰਨਾਂ ਕਰਕੇ ਸੁਣਵਾਈ ਨਹੀਂ ਹੋ ਸਕੀ।

ਇਥੇ ਇਹ ਵੀ ਦੱਸ ਦੇਈਏ ਕਿ ਬੀਤੀ ਦਿਨੀਂ ਮਜੀਠੀਆ ਦੀ ਜ਼ਮਾਨਤ ਅਰਜ਼ੀ ਵੀ ਕੋਰਟ ਰੱਦ ਕਰ ਚੁੱਕੀ ਹੈ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ