No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ- ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਤੇ ਬੱਦਲ ਫਟਣ ਨਾਲ ਪੰਜਾਬ ਵਿਚ ਡੈਮਾਂ ਦੇ ਪਾਣੀ ਦਾ ਪੱਧਰ ਜਿਥੇ ਵੱਧ ਗਿਆ ਹੈ, ਉਥੇ ਹੀ ਪੰਜਾਬ ਦੇ ਕਈ ਇਲਾਕਿਆਂ ਵਿਚ ਹੜ੍ਹ ਵਰਗੇ ਹਾਲਾਤ ਬਣੇ ਹਏ ਹਨ। ਊਨਾ ਜ਼ਿਲ੍ਹੇ ਦੀ ਗੱਲ਼ ਕਰੀਏ ਤਾਂ ਬੁੱਧਵਾਰ ਨੂੰ ਭਾਰੀ ਮੀਂਹ ਪਿਆ, ਜਿਸ ਕਾਰਨ ਜ਼ਿਲ੍ਹਾ ਹੈੱਡਕੁਆਰਟਰ ਊਨਾ ਵਿੱਚ ਸਥਿਤ ਉਦਯੋਗ ਵਿਭਾਗ ਸਮੇਤ ਸਕੂਲ ਕੰਪਲੈਕਸ ਪਾਣੀ ਵਿੱਚ ਡੁੱਬ ਗਏ। ਭਾਰੀ ਮੀਂਹ ਕਾਰਨ ਗਗਰੇਟ ਅਤੇ ਅੰਬ ਵਿੱਚ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ।

ਇਸ ਤੋਂ ਇਲਾਵਾ ਅੰਬ ਅਤੇ ਗੰਗਰੇਟ ਵੀ ਮੀਂਹ ਕਾਰਣ ਕਾਫੀ ਪ੍ਰਭਾਵਤ ਹੋਏ। ਕਈ ਸੰਪਰਕ ਸੜਕਾਂ ਪਾਣੀ ਨਾਲ ਭਰ ਗਈਆਂ ਹਨ ਅਤੇ ਕਈ ਥਾਵਾਂ ‘ਤੇ ਪਾਣੀ ਭਰਨ ਕਾਰਨ ਮੁਸ਼ਕਲਾਂ ਵਧ ਗਈਆਂ ਹਨ। ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਰਿਪੋਰਟ ਮੁਤਾਬਕ ਅੰਬ ਕੋਰਟ ਕੰਪਲੈਕਸ, ਬੱਸ ਸਟੈਂਡ ਅੰਬ ਬਾਜ਼ਾਰ, ਥਾਣਾ ਅੰਬ ਅਤੇ ਕਈ ਘਰਾਂ ਵਿੱਚ ਪਾਣੀ ਦਾਖਲ ਹੋ ਗਿਆ।

ਕਈ ਟ੍ਰੇਨਾਂ ਰੱਦ

ਮੀਂਹ ਕਾਰਣ ਕਈ ਟ੍ਰੇਨਾਂ ਨੂੰ ਵੀ ਰੱਦ ਕਰ ਦਿੱਤਾ ਗਿਆ। ਦੱਸ ਦੇਈਏ ਕਿ ਨੰਗਲ ਤੋਂ ਊਨਾ ਜਾਣ ਵਾਲੀਆਂ ਦੋ ਯਾਤਰੀ ਰੇਲਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਊਨਾ ਤੋਂ ਅੱਗੇ ਜਾਣ ਵਾਲੀ ਸਾਬਰਮਤੀ ਐਕਸਪ੍ਰੈਸ ਨੂੰ ਵੀ ਰੱਦ ਕਰ ਦਿੱਤਾ ਗਿਆ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਭਿਆਨਕ ਗਰਮੀ ਦੇ ਵਿਚਕਾਰ ਸਕੂਲ-ਕਾਲਜ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਊਨਾ ਮਾਰਗ ‘ਤੇ ਇੱਕ ਭਿਆਨਕ ਹਾਦਸਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਾਨੂੰਨੀ ਭਾਈਚਾਰੇ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਲੱਗ ਰਹੇ ਬਿਜਲੀ ਕੱਟਾਂ ਕਾਰਣ ਭਿਆਨਕ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਅਲਵਰ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸ-ਵੇਅ ‘ਤੇ ਬੁੱਧਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਮੁਬਾਰਕਪੁਰ-ਚਿੰਤਪੁਰਨੀ ਰੋਡ ‘ਤੇ ਇੱਕ ਬਹੁਤ

|

|

|

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ

|

|

|

ਵੀਰਵਾਰ, ੧੭ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਆਸਟ੍ਰੇਲੀਆ ਤੋਂ 15 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ