View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਦੁਪਹਿਰ ਬਾਅਦ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਜਲੰਧਰ ਸਮੇਤ ਕਈ ਜ਼ਿਲ੍ਹਿਆਂ ‘ਚ ਬੱਦਲ ਛਾਏ ਹੋਏ ਹਨ। ਹਾਲਾਂਕਿ ਮੌਸਮ ਵਿਭਾਗ ਵੱਲੋਂ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਕੁਝ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਸੂਬੇ ਦੇ 7 ਜ਼ਿਲ੍ਹਿਆਂ ‘ਚ ਹੜ੍ਹ ਵਰਗੇ ਹਾਲਤ ਬਣੇ ਹੋਏ ਹਨ।   

ਇਸ ਸਮੇਂ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਅਤੇ ਤਰਨਤਾਰਨ ਜ਼ਿਲ੍ਹੇ ਪਹਿਲਾਂ ਹੀ ਹੜ੍ਹਾਂ ਤੋਂ ਪ੍ਰਭਾਵਿਤ ਹਨ। ਜਾਣਕਾਰੀ ਅਨੁਸਾਰ ਤਰਨਤਾਰਨ ਦੇ ਹਰੀਕੇ ਵਿੱਚ ਪਾਣੀ ਭਰਿਆ ਹੋਇਆ ਹੈ। ਹਰੀਕੇ ਉਹ ਜਗ੍ਹਾ ਹੈ ਜਿੱਥੇ ਬਿਆਸ ਅਤੇ ਸਤਲੁਜ ਮਿਲਦੇ ਹਨ। ਇਸ ਸਮੇਂ ਇੱਥੇ ਸਾਰੇ ਗੇਟ ਖੋਲ੍ਹ ਦਿੱਤੇ ਗਏ ਹਨ ਅਤੇ ਹੇਠਾਂ ਵੱਲ ਪਾਣੀ ਛੱਡਿਆ ਜਾ ਰਿਹਾ ਹੈ। ਜੇਕਰ ਬਿਆਸ ਦਰਿਆ ਦਾ ਪਾਣੀ ਦਾ ਪੱਧਰ ਹੋਰ ਵਧਦਾ ਹੈ, ਤਾਂ ਅੰਮ੍ਰਿਤਸਰ ਦੇ ਕਈ ਪਿੰਡ ਵੀ ਡੁੱਬ ਸਕਦੇ ਹਨ।

ਅਗਲੇ ਚਾਰ ਦਿਨਾਂ ਤੱਕ ਮੌਸਮ ਲਗਭਗ ਇੱਕੋ ਜਿਹਾ ਰਹੇਗਾ। ਹਾਲਾਂਕਿ, ਇਹ ਉਮੀਦ ਕੀਤੀ ਜਾ ਰਹੀ ਹੈ ਕਿ 23 ਅਗਸਤ ਤੋਂ ਸਥਿਤੀ ਫਿਰ ਬਦਲ ਜਾਵੇਗੀ ਅਤੇ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਜਾਵੇਗਾ। ਪੰਜਾਬ ਵਿੱਚ ਲਗਭਗ 15 ਹਜ਼ਾਰ ਏਕੜ ਫਸਲ ਹੜ੍ਹਾਂ ਦੀ ਲਪੇਟ ਵਿੱਚ ਹੈ। ਭਾਖੜਾ ਡੈਮ ਦਾ ਪਾਣੀ ਦਾ ਪੱਧਰ ਵੀ ਲਗਾਤਾਰ ਵੱਧ ਰਿਹਾ ਹੈ। ਭਾਖੜਾ ਦਾ ਪਾਣੀ ਦਾ ਪੱਧਰ ਵੀ ਖ਼ਤਰੇ ਦੇ ਨਿਸ਼ਾਨ ਤੋਂ 15 ਫੁੱਟ ਹੇਠਾਂ ਰਿਹਾ ਹੈ।  ਮੌਸਮ ਵਿਭਾਗ ਦੇ ਅਨੁਸਾਰ, ਸੂਬੇ ਵਿੱਚ ਆਮ ਤੌਰ ‘ਤੇ ਅਗਸਤ ਮਹੀਨੇ ਵਿੱਚ 98.7 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਜਦੋਂ ਕਿ ਇਸ ਮਹੀਨੇ ਸੂਬੇ ਵਿੱਚ ਸਿਰਫ਼ 81 ਪ੍ਰਤੀਸ਼ਤ ਬਾਰਿਸ਼ ਹੀ ਹੋਈ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਸ਼ਨਿੱਚਰਵਾਰ, ੧੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਬਿਲਾਵਲੁ ਮਹਲਾ ੩ ਘਰੁ

|

|

|

ਪੰਜਾਬ ਵਿੱਚ 3 ਟ੍ਰੈਫਿਕ ਨਿਯਮ ਤੋੜਨ ‘ਤੇ ਸਰਕਾਰ ਨੇ ਸਖ਼ਤੀ

|

|

|

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ।

|

|

|

1 ਜੁਲਾਈ ਤੋਂ ਦੇਸ਼ ਭਰ ਵਿੱਚ ਕਈ ਅਹਿਮ ਨਿਯਮਾਂ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਵੇਨੇਜ਼ੁਏਲਾ ਵਿੱਚ ਕੁਦਰਤ ਦਾ ਵੱਡਾ ਕਹਿਰ ਦੇਖਣ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ