View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਇੱਕ ਗਊਸ਼ਾਲਾ ਵਿੱਚ ਗਊਆਂ ਨੂੰ ਚਾਰਾ ਪਾਉਣ ਆਈ ਔਰਤ ਦੀ ਟੋਕੇ ਵਾਲੀ ਮਸ਼ੀਨ ਵਿੱਚ ਦੁਪੱਟਾ ਫਸਣ ਕਾਰਨ ਮੌਤ ਹੋ ਗਈ। ਮ੍ਰਿਤਕ ਔਰਤ ਚੰਡੀਗੜ੍ਹ ਦੇ ਇੱਕ ਨਿੱਜੀ ਸਕੂਲ ‘ਚ ਅਧਿਆਪਕਾ ਸੀ। ਮਹਿਲਾ ਗਊਸ਼ਾਲਾ ‘ਚ ਗਾਵਾਂ ਨੂੰ ਚਾਰਾ ਪਾਉਣ ਆਈ ਸੀ। ਇਸ ਦੌਰਾਨ ਜਦੋਂ ਉਹ ਚਾਰਾ ਲੈਣ ਲਈ ਮਸ਼ੀਨ ਦੇ ਨੇੜੇ ਗਈ ਤਾਂ ਉਸਦਾ ਦੁਪੱਟਾ ਮਸ਼ੀਨ ਵਿੱਚ ਫਸ ਗਿਆ। 

ਦੁਪੱਟਾ ਫਸਣ ਕਾਰਨ ਔਰਤ ਦੀ ਗਰਦਨ ਵਿੱਚ ਗੰਭੀਰ ਸੱਟਾਂ ਲੱਗੀਆਂ।  ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰਤ ਮਸ਼ੀਨ ਬੰਦ ਕਰ ਦਿੱਤੀ। ਜ਼ਖਮੀ ਹਾਲਤ ‘ਚ ਔਰਤ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਆਉਣ ਦੀ ਉਡੀਕ ਕਰ ਰਹੀ ਹੈ।

 ਹਿਲਾ ਦੀ ਪਛਾਣ 51 ਸਾਲਾਂ ਅਮਨਦੀਪ ਕੌਰ ਵਜੋਂ ਹੋਈ ਹੈ, ਮ੍ਰਿਤਕਾ ਦੇਸੂ ਮਾਜਰਾ ਦੀ ਰਹਿਣ ਵਾਲੀ ਸੀ। ਜਦੋਂ ਇਹ ਘਟਨਾ ਵਾਪਰੀ ਤਾਂ ਉਹ ਗਊਸ਼ਾਲਾ ਵਿੱਚ ਗਊਆਂ ਨੂੰ ਚਾਰਨ ਆਈ ਸੀ। ਉਸਦੀ ਇੱਕ ਧੀ ਹੈ, ਜੋ ਕੈਨੇਡਾ ਵਿੱਚ ਹੈ। ਸੂਤਰਾਂ ਅਨੁਸਾਰ ਅਮਨਦੀਪ ਸਾਈਬਰ  ਕ੍ਰਾਈਮ ਮੋਹਾਲੀ ਦੀ ਡੀ.ਐਸ.ਪੀ. ਰੁਪਿੰਦਰ ਕੌਰ ਸੋਹੀ ਦੀ ਚਚੇਰੀ ਭੈਣ ਦੱਸੀ ਜਾ ਰਹੀ ਹੈ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਅੱਜ IAS ਅਧਿਕਾਰੀ ਵਰਜੀਤ ਵਾਲੀਆ ਨੇ

|

|

|

ਖ਼ਬਰਿਸਤਾਨ ਨੈੱਟਵਰਕ: ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਸ਼ੁਰੂ

|

|

|

ਖ਼ਬਰਿਸਤਾਨ ਨੈੱਟਵਰਕ: ਗੁਰਦਾਸਪੁਰ ਦੇ ਮੰਡਿਆਲਾ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ ਸ਼ਹਿਬਾਜ਼

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਓਨਟਾਰੀਓ ਸੂਬੇ ‘ਚ ਪੰਜਾਬੀ ਮੂਲ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੀ ਚਰਚਿਤ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਕੂਲਾਂ ਨੂੰ ਮਿਲ ਰਹੀਆਂ ਧਮਕੀਆਂ ਦਾ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੇ ਅੱਤਵਾਦੀਆਂ ਦੇ ਮਨਸੂਬਿਆਂ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ