View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਮੋਹਾਲੀ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 18 ਅਕਤੂਬਰ ਤੱਕ ਵਧਾ ਦਿੱਤੀ ਹੈ। ਮਜੀਠੀਆ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਅਦਾਲਤ ਵਿੱਚ ਪੇਸ਼ ਹੋਏ।

ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਹ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ ਜੂਨ 2025 ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ‘ਤੇ ਸ਼ੈੱਲ ਕੰਪਨੀਆਂ ਅਤੇ ਬੇਨਾਮੀ ਲੈਣ-ਦੇਣ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਇਕੱਠੀ ਕਰਨ ਦਾ ਦੋਸ਼ ਹੈ। ਜਾਂਚ ਏਜੰਸੀਆਂ ਨੇ ਇਸ ਮਾਮਲੇ ਵਿੱਚ ਲਗਭਗ 40,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ ਅਤੇ 200 ਤੋਂ ਵੱਧ ਗਵਾਹਾਂ ਦੇ ਬਿਆਨ ਦਰਜ ਕੀਤੇ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਜਲੰਧਰ ਦੇ ਇਕ ਸਕੂਲ ਤੋਂ ਮੰਦਭਾਗੀ ਖਬਰ ਸਾਹਮਣੇ

|

|

|

ਖਬਰਿਸਤਾਨ ਨੈੱਟਵਰਕ- ਮੱਧ ਪੂਰਬ ਵਿੱਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ

|

|

|

ਖਬਰਿਸਤਾਨ ਨੈੱਟਵਰਕ– ਇਜ਼ਰਾਈਲ-ਅਮਰੀਕਾ ਤੇ ਈਰਾਨ ਵਿਚਾਲੇ ਤੀਜੇ ਦਿਨ ਵੀ ਜੰਗ

|

|

|

ਖਬਰਿਸਤਾਨ ਨੈੱਟਵਰਕ– ਇਜ਼ਰਾਈਲ, ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਅੱਜ ਤੀਜੇ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਦੋ ਵੱਡੇ ਸਕੂਲਾਂ ਨੂੰ ਬੰਬ ਨਾਲ

|

|

|

ਖ਼ਬਰਿਸਤਾਨ ਨੈੱਟਵਰਕ: ਇਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਮੋਤਾ ਸਿੰਘ ਨਗਰ ਸਥਿਤ ਮਸ਼ਹੂਰ ਵਰਦਾਨ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ