No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ (ਆਪ) ਦੇ ਸੁਪਰਿਮੋ ਅਰਵਿੰਦ ਕੇਜਰੀਵਾਲ ਦੋ ਦਿਨਾਂ ਦੇ ਦੌਰੇ ‘ਤੇ ਪੰਜਾਬ ਪਹੁੰਚ ਰਹੇ ਹਨ। ਇਸ ਦੌਰਾਨ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਜਲੰਧਰ ਅਤੇ ਬਠਿੰਡਾ ਦੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨਗੇ ਅਤੇ ਕਈ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣਗੇ।

ਵੱਡੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਰਿਪੋਰਟਾਂ ਅਨੁਸਾਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿੱਚ ਮੁੱਖ ਮਹਿਮਾਨ ਵਜੋਂ 5,000 ਕਰੋੜ ਰੁਪਏ ਦੇ ਨਿਵੇਸ਼ ਨਾਲ ਬਿਜਲੀ ਟ੍ਰਾਂਸਮਿਸ਼ਨ ਅਤੇ ਵੰਡ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ, ਕੇਜਰੀਵਾਲ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਆਯੋਜਿਤ ਕੀਤੇ ਜਾ ਰਹੇ ‘ਵਨ ਇੰਡੀਆ 2025 ਨੈਸ਼ਨਲ ਕਲਚਰਲ ਫੈਸਟੀਵਲ’ ਵਿੱਚ ਵੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।

ਜਦ ਕਿ ਦੂਜੇ ਦਿਨ ਬਠਿੰਡਾ ਦਾ ਦੌਰਾ ਕਰਨਗੇ, ਜਿੱਥੇ ਉਹ 3,100 ਨਵੇਂ ਖੇਡ ਮੈਦਾਨਾਂ ਦਾ ਨੀਂਹ ਪੱਥਰ ਰੱਖਣਗੇ। ਇਹ ਵਿਸ਼ਵ ਪੱਧਰੀ ਖੇਡ ਮੈਦਾਨ 1,184 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣਗੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

|

|

|

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨੇੜੇ ਸ਼ਨੀਵਾਰ ਰਾਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਖੁਸ਼ਕ ਰਹੇਗਾ। ਕਿਸੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ