ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੀ ਰੈਗੂਲਰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ ਸੀ। ਉਨ੍ਹਾਂ ਨੂੰ ਹਾਈਕੋਰਟ ਵੱਲੋਂ ਰਾਹਤ ਨਹੀਂ ਮਿਲੀ ਹੈ। ਜਦ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 29 ਅਕਤੂਬਰ ਤਕ ਮੁਲਤਵੀ ਕਰ ਦਿੱਤੀ ਗਈ ਹੈ।
ਉੱਥੇ ਹੀ ਅਦਾਲਤ ਨੇ ਪੰਜਾਬ ਸਰਕਾਰ ਨੇ ਵਿੱਚ ਆਪਣਾ ਜਵਾਬ ਦਾਇਰ ਕਰਨਾ ਸੀ ਪਰ ਸਰਕਾਰ ਨੇ ਹੋਰ ਸਮਾਂ ਮੰਗਿਆ। ਜਿਸ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ।