The Met Gala is notorious for inspiring celebrity red carpet geniuses, but this evening also tends to evoke quirkiness.
ਪਟਿਆਲਾ: ਪੰਜਾਬ ਵਿੱਚ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਅੱਜ ਪੰਜਾਬ ਕਾਂਗਰਸ ਵੱਲੋਂ PSPCL ਦੇ ਮੁੱਖ ਦਫ਼ਤਰ ਦੇ ਬਾਹਰ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਰ ਰਹੇ ਹਨ। ਪ੍ਰਦਰਸ਼ਨ ਦੌਰਾਨ ਜਦੋਂ ਰਾਜਾ ਵੜਿੰਗ ਆਪਣੇ ਸਾਥੀਆਂ ਸਮੇਤ PSPCL ਦਫ਼ਤਰ ਦੇ …







