No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending topics found.

View All Topics

ਖ਼ਬਰੀਸਤਾਨ ਨੈੱਟਵਰਕ

3:57 PM IST

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਬੁੱਧਵਾਰ, ੬ ਕੱਤਕ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੬੩੩)

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ ॥੧॥ ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ॥੨॥ ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ ਜੀ! (ਆਖੋ – ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ॥੩॥੯॥

|

|

Read this news in :

|

Also Must Read

Don't Miss These:

|

|

|

ਖ਼ਬਰਿਸਤਾਨ ਨੈੱਟਵਰਕ: ਪਾਕਿਸਤਾਨ ਵਿੱਚ ਟਮਾਟਰ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਦੇਸ਼ ਦੇ ਕਈ ਹਿੱਸਿਆਂ ਵਿੱਚ, ਟਮਾਟਰਾਂ ਦੀ ਕੀਮਤ ₹600 (ਪਾਕਿਸਤਾਨੀ ਰੁਪਏ) ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਆਮ ਕੀਮਤਾਂ, ਜੋ ਆਮ ਤੌਰ ‘ਤੇ 50 ਤੋਂ 100 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਹੁੰਦੀਆਂ ਹਨ, ਹੁਣ ਲਗਭਗ 400% ਵੱਧ ਹਨ। ਕੀਮਤਾਂ ਵਿੱਚ ਇਸ ਤੇਜ਼ੀ ਨਾਲ ਵਾਧੇ ਦਾ […]

|

|

|

ਖਬਰਿਸਤਾਨ ਨੈੱਟਵਰਕ– ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਪਟਿਆਲਾ ਮੈਡੀਕਲ ਕਾਲਜ ਲਿਆਂਦਾ ਗਿਆ। ਉਨ੍ਹਾਂ ਦੀ ਰੁਟੀਨ ਜਾਂਚ ਕੀਤੀ ਗਈ। ਜਾਂਚ ਤੋਂ ਬਾਅਦ, ਰਾਜੋਆਣਾ ਨੇ ਕਿਹਾ ਕਿ ਉਹ 19 ਸਾਲਾਂ ਤੋਂ ਫਾਂਸੀ ‘ਤੇ ਹਨ ਅਤੇ ਜਲਦੀ ਹੀ ਫੈਸਲਾ ਲਿਆ ਜਾਣਾ ਚਾਹੀਦਾ ਹੈ। ਹੁਣ ਫੈਸਲਾ ਲਿਆ ਜਾਣਾ […]

|

|

|

ਖ਼ਬਰਿਸਤਾਨ ਨੈੱਟਵਰਕ: ਦਿੱਲੀ ਵਿੱਚ ਮਹਿਲਾ ਕਰਮਚਾਰੀ ਹੁਣ ਦੁਕਾਨਾਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਰਾਤ ਦੀ ਸ਼ਿਫਟ ਵਿੱਚ ਕੰਮ ਕਰ ਸਕਣਗੀਆਂ। ਦਿੱਲੀ ਸਰਕਾਰ ਨੇ ਵੀਰਵਾਰ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਇਸਨੂੰ ਰਸਮੀ ਤੌਰ ‘ਤੇ ਮਨਜ਼ੂਰੀ ਦੇ ਦਿੱਤੀ। ਹਾਲਾਂਕਿ, ਮਹਿਲਾ ਕਰਮਚਾਰੀਆਂ ਦੀ ਲਿਖਤੀ ਸਹਿਮਤੀ ਲਾਜ਼ਮੀ ਹੈ। ਇਹ ਗਾਇਡਲਾਈਨਸ ਜਾਰੀ -ਮਹਿਲਾ ਕਰਮਚਾਰੀਆਂ ਨੂੰ ਰਾਤ ਦੀਆਂ ਸ਼ਿਫਟਾਂ ਤਾਂ ਹੀ […]

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ਹਿਰ ਦੀ ਸਿਆਸਤ ਅੱਜ ਗਰਮਾਉਣ ਵਾਲੀ ਹੈ। ਸੂਤਰਾਂ ਅਨੁਸਾਰ, ਜਲੰਧਰ ਸੈਂਟਰਲ ਵਿੱਚ ਇੱਕ ਵੱਡਾ ਧਮਾਕਾ ਹੋ ਸਕਦਾ ਹੈ। ਦੱਸ ਦੇਈਏ ਕਿ ਇੱਕ ਹੋਰ ਪਾਰਟੀ ਦਾ ਇੱਕ ਪ੍ਰਮੁੱਖ ਨੇਤਾ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦੀ ਤਿਆਰੀ ਕਰ ਰਿਹਾ ਹੈ। ਇਸ ਪਿੱਛੇ ਹਲਕਾ ਇੰਚਾਰਜ ਨਿਤਿਨ ਕੋਹਲੀ ਦੀਆਂ ਨਿਰੰਤਰ ਕੋਸ਼ਿਸ਼ਾਂ ਅਤੇ ਸਰਗਰਮ ਭੂਮਿਕਾ […]

|

|

|

ਕੈਲੀਫੋਰਨੀਆ ‘ਚ ਟਰੱਕ ਹਾਦਸੇ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਜਸਪ੍ਰੀਤ ਸਿੰਘ ਦੇ ਸਮਰਥਨ ਵਿੱਚ ਪੂਰਾ ਪਿੰਡ ਇਕੱਠਾ ਹੋ ਗਿਆ ਹੈ। ਨੌਜਵਾਨ ਦੇ ਪਿਤਾ ਅਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਸਪ੍ਰੀਤ ਬਚਪਨ ਤੋਂ ਹੀ ਅੰਮ੍ਰਿਤਧਾਰੀ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਨਸ਼ਾ ਨਹੀਂ ਕਰਦਾ। ਉਸ ‘ਤੇ ਝੂਠੇ ਦੋਸ਼ ਲਗਾਏ ਗਏ ਹਨ। ਜਸਪ੍ਰੀਤ ਗੁਰਦਾਸਪੁਰ ਦੇ […]

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸ਼ਾਂਤੀਪੂਰਨ ਉਪ-ਚੋਣ ਨੂੰ ਯਕੀਨੀ ਬਣਾਉਣ ਲਈ, ਆਬਕਾਰੀ ਕਮਿਸ਼ਨਰ ਨੇ ਤਰਨਤਾਰਨ ਵਿਧਾਨ ਸਭਾ ਹਲਕੇ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ “ਡਰਾਈ ਡੇ” ਘੋਸ਼ਿਤ ਕੀਤਾ ਹੈ। ਇਸ ਸਮੇਂ ਦੌਰਾਨ ਸ਼ਰਾਬ ਦੀ ਵਿਕਰੀ ‘ਤੇ ਪੂਰਨ ਪਾਬੰਦੀ ਰਹੇਗੀ। ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ ਨੇ ਦੱਸਿਆ ਕਿ ਇਹ ਪਾਬੰਦੀ ਦੋ ਪੜਾਵਾਂ ਵਿੱਚ ਲਾਗੂ ਕੀਤੀ ਜਾਵੇਗੀ। 9 ਨਵੰਬਰ ਨੂੰ […]

|

|

|

ਖਬਰਿਸਤਾਨ ਨੈੱਟਵਰਕ– ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਨੇ ਸਤੰਬਰ 2025 ਲਈ ਜਾਰੀ ਕੀਤੇ ਗਏ ਆਪਣੇ ਡਰੱਗ ਅਲਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਰਿਪੋਰਟ ਦੇ ਅਨੁਸਾਰ, 112 ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਅਸਫਲ ਰਹੇ ਹਨ, ਜਿਨ੍ਹਾਂ ਵਿੱਚ ਤਿੰਨ ਕਫ ਸਿਰਪ ਸ਼ਾਮਲ ਹਨ। ਇਹਨਾਂ ਵਿੱਚੋਂ ਇੱਕ ਨਕਲੀ ਪਾਇਆ ਗਿਆ। ਦਿਲ ਅਤੇ ਕੈਂਸਰ […]

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਫਿਲੌਰ ਪੁਲਿਸ ਸਟੇਸ਼ਨ ਦੇ ਮੁਅੱਤਲ ਸਟੇਸ਼ਨ ਹਾਊਸ ਅਫਸਰ (ਐਸਐਚਓ) ਭੂਸ਼ਣ ਕੁਮਾਰ ਉਤੇ ਪੋਕਸੋ ਐਕਟ ਲਾਇਆ ਗਿਆ ਹੈ। ਪਹਿਲਾਂ ਉਸ ਨੂੰ ਲਾਈਨ ਹਾਜ਼ਰ ਕੀਤਾ ਗਿਆ, ਫਿਰ FIR ਦਰਜ ਕੀਤੀ ਗਈ ਸੀ। ਉਸ ‘ਤੇ ਦੋਸ਼ ਹੈ ਕਿ ਉਸ ਨੇ ਬਲਾਤਕਾਰ ਪੀੜਤਾ ਨੂੰ ਕਿਹਾ ਕਿ ਤੁਸੀਂ ਮੈਨੂੰ ਬਹੁਤ ਸੋਹਣੇ ਲੱਗਦੇ ਹੋ ਅਤੇ ਉਸ ਨੂੰ […]

|

|

|

ਖ਼ਬਰਿਸਤਾਨ ਨੈੱਟਵਰਕ: ਐਡ (ਇਸ਼ਤਿਹਾਰ ) ਗੁਰੂ ਪਦਮਸ਼੍ਰੀ ਪੀਯੂਸ਼ ਪਾਂਡੇ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ 70 ਸਾਲ ਦੀ ਉਮਰ ਵਿੱਚ ਮੁੰਬਈ ਵਿੱਚ ਆਖਰੀ ਸਾਹ ਲਿਆ। ਪੀਯੂਸ਼ ਪਾਂਡੇ ਨੇ “ਅਬਕੀ ਬਾਰ ਮੋਦੀ ਸਰਕਾਰ” ਨਾਅਰਾ ਲਿਖਿਆ ਸੀ ਅਤੇ “ਮਿਲੇ ਸੁਰ ਮੇਰਾ ਤੁਮਹਾਰਾ” ਗੀਤ ਵੀ ਲਿਖਿਆ ਸੀ। ਮੁੰਬਈ ‘ਚ ਹੋਵੇਗਾ ਅੰਤਿਮ ਸਸਕਾਰ ਪੀਯੂਸ਼ ਪਾਂਡੇ ਦੀ ਮੌਤ […]

|

|

|

ਖਬਰਿਸਤਾਨ ਨੈੱਟਵਰਕ- ਸੂਬੇ ਦੀਆਂ ਸੜਕਾਂ ਦੀ ਗੁਣਵੱਤਾ ਦੀ ਜਾਂਚ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਲਾਇੰਗ ਸਕੁਐਡ ਦਾ ਗਠਨ ਕੀਤਾ ਹੈ, ਜਿਸ ਨਾਲ ਕਿ ਪੰਜਾਬ ਦੀਆਂ ਲਿੰਕ ਸੜਕਾਂ ਦੀ ਗੁਣਵੱਤਾ ਬਣੀ ਰਹੇ। ਰਿਪੋਰਟ ਮੁਤਾਬਕ ਇਸ ਯੋਜਨਾ ‘ਤੇ ਕੁੱਲ 3,425 ਕਰੋੜ ਖਰਚ ਕੀਤੇ ਜਾਣਗੇ। ਫਲਾਇੰਗ ਸਕੁਐਡ ਰਾਜ ਭਰ ਵਿੱਚ ਮੁਰੰਮਤ ਦੇ ਕੰਮ ਦੀ ਗੁਣਵੱਤਾ ਦਾ […]

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ