No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending topics found.

View All Topics

ਖ਼ਬਰੀਸਤਾਨ ਨੈੱਟਵਰਕ

5:05 PM IST

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਸ਼ਨਿੱਚਰਵਾਰ, ੯ ਕੱਤਕ (ਸੰਮਤ ੫੫੭ ਨਾਨਕਸ਼ਾਹੀ)

ਸਲੋਕ ॥

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

( ਵਿਆਖਿਆ )

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

|

|

Read this news in :

|

Also Must Read

Don't Miss These:

|

|

|

ਖ਼ਬਰਿਸਤਾਨ ਨੈੱਟਵਰਕ: ਬਾਲੀਵੁੱਡ ਅਦਾਕਾਰ ਸਤੀਸ਼ ਸ਼ਾਹ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 25 ਅਕਤੂਬਰ ਨੂੰ ਦੁਪਹਿਰ 2:30 ਵਜੇ ਆਖਰੀ ਸਾਹ ਲਿਆ। 74 ਸਾਲਾ ਸਤੀਸ਼ ਸ਼ਾਹ ਲੰਬੇ ਸਮੇਂ ਤੋਂ ਗੁਰਦੇ ਨਾਲ ਸਬੰਧਤ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨੇ ਫਿਲਮ ਅਤੇ ਟੈਲੀਵਿਜ਼ਨ ਇੰਡਸਟਰੀ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਟੀਵੀ ਸੀਰੀਅਲ […]

|

|

|

ਖਬਰਿਸਤਾਨ ਨੈੱਟਵਰਕ- ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਵਾਰ ਫਿਰ ਤੋਂ ਦਸਤਾਰ ਸਜਾਈ ਗਈ। ਇਸ ਦੌਰਾਨ ਦਸਤਾਰਬੰਦੀ ਸਮਾਗਮ ਹੋਇਆ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਦਸਤਾਰਬੰਦੀ ਸਮਾਗਮ ਵਿਚ ਅੱਜ ਸਿੱਖ ਪੰਥ ਦੀਆਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ, […]

|

|

|

ਖ਼ਬਰਿਸਤਾਨ ਨੈੱਟਵਰਕ: ਤਰਨਤਾਰਨ ਉਪ ਚੋਣ ਨੂੰ ਲੈ ਕੇ ਪੰਜਾਬ ਵਿੱਚ ਰਾਜਨੀਤੀ ਤੇਜ਼ ਹੋ ਗਈ ਹੈ। ਤਰਨਤਾਰਨ ਤੋਂ ਦੋ ਕਾਂਗਰਸੀ ਆਗੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਨੇ ਉਨ੍ਹਾਂ ਨੂੰ ਦਿੱਲੀ ਸੱਦਾ ਦਿੱਤਾ ਅਤੇ ਆਪਣੀ ਪਾਰਟੀ ਵਿੱਚ ਸ਼ਾਮਲ ਕੀਤਾ। ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਰਣਜੀਤ ਸਿੰਘ ਢਿੱਲੋਂ, ਬਲਾਕ ਕਮੇਟੀ ਚੇਅਰਮੈਨ ਅਤੇ ਪੀਪੀਸੀਸੀ ਕੋਆਰਡੀਨੇਟਰ […]

|

|

|

ਖ਼ਬਰਿਸਤਾਨ ਨੈੱਟਵਰਕ:ਲੁਧਿਆਣਾ ਦੇ ਵਰਿੰਦਾਵਨ ਰੋਡ ‘ਤੇ ਸਵਿਫਟ ਕਾਰ ਸਵਾਰ ਚੋਰ ਨੇ ਲੱਖਾਂ ਦੇ ਬਰਾਂਡੇਡ ਕੱਪੜੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਨੇ ਕੁਝ ਹੀ ਮਿੰਟਾਂ ‘ਚ ਘਟਨਾ ਨੂੰ ਅੰਜਾਮ ਦਿੱਤਾ ਹੈ। ਇਹ ਸਾਰੀ ਦੁਕਾਨ ਦੇ ਬਾਹਰ ਲੱਗੇ CCTV ‘ਚ ਕੈਦ ਹੋ ਗਈ। ਚੌਕੀ ਇੰਚਾਰਜ ਨੇ ਦੱਸਿਆ ਕਿ ਸ਼ਿਕਾਇਤ ਮਿਲਣ ‘ਤੇ, ਇੱਕ ਪੁਲਿਸ ਟੀਮ […]

|

|

|

ਖ਼ਬਰਿਸਤਾਨ ਨੈੱਟਵਰਕ: ਛੱਠ ਪੂਜਾ ਦੇ ਮੌਕੇ ‘ਤੇ ਜਲੰਧਰ ਤੇ ਲੁਧਿਆਣਾ ‘ਚ ਰੇਲਵੇ ਸਟੇਸ਼ਨ ‘ਤੇ ਧੱਕਾ-ਮੁੱਕੀ ਤੋਂ ਬਾਅਦ ਰੇਲਵੇ ਨੇ ਸਪੈਸ਼ਲ ਟ੍ਰੇਨਾਂ ਚਲਾਉਣ ਦਾ ਫੈਸਲਾ ਕੀਤਾ ਹੈ। ਰੇਲਵੇ ਸਟੇਸ਼ਨਾਂ ‘ਤੇ ਯਾਤਰੀਆਂ ਦੀ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ। ਜਿਸ ਕਾਰਨ ਯਾਤਰੀਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਇਹ ਐਲਾਨ ਕੀਤਾ ਹੈ। ਰੇਲਵੇ ਅਧਿਕਾਰੀਆਂ ਦੇ ਅਨੁਸਾਰ, ਅੱਜ, […]

|

|

|

ਖਬਰਿਸਤਾਨ ਨੈੱਟਵਰਕ- ਪੰਜਾਬ ਵਿਚ ਅਗਲੇ ਮਹੀਨੇ ਨਵੰਬਰ ਵਿਚ ਕਈ ਸਰਕਾਰੀ ਛੁੱਟੀਆਂ ਆ ਰਹੀਆਂ ਹਨ। 5 ਨਵੰਬਰ ਬੁੱਧਵਾਰ ਨੂੰ ਪੰਜਾਬ ਭਰ ਵਿੱਚ ਜਨਤਕ ਛੁੱਟੀ ਰਹੇਗੀ। ਇਹ ਛੁੱਟੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਕੀਤੀ ਗਈ ਹੈ। ਇਸ ਦੌਰਾਨ ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ। ਇਸ ਦੇ ਨਾਲ ਹੀ 16 ਨਵੰਬਰ ਨੂੰ […]

|

|

|

ਖ਼ਬਰਿਸਤਾਨ ਨੈੱਟਵਰਕ: ਦੀਵਾਲੀ ਤੋਂ ਠੀਕ ਬਾਅਦ, ਵੇਰਕਾ ਨੇ ਆਮ ਆਦਮੀ ਨੂੰ ਮਹਿੰਗਾਈ ਨਾਲ ਝਟਕਾ ਦਿੱਤਾ ਹੈ। ਵੇਰਕਾ ਨੇ ਆਪਣੇ ਲੱਸੀ ਪੈਕੇਟਾਂ ਦੀ ਕੀਮਤ ਵਧਾ ਦਿੱਤੀ ਹੈ। ਲੱਸੀ ਪੈਕੇਟ, ਜਿਸਦੀ ਕੀਮਤ ਪਹਿਲਾਂ ₹30 ਹੁੰਦੀ ਸੀ, ਹੁਣ ₹35 ਹੈ। ਹਾਲਾਂਕਿ, 800 ਮਿ.ਲੀ. ਲੱਸੀ ਪੈਕੇਟ ਹੁਣ 900 ਮਿ.ਲੀ. ਵਿੱਚ ਉਪਲਬਧ ਹੋਵੇਗਾ। ਨਵੀਂ ਪੈਕਿੰਗ ਜਲਦੀ ਹੀ ਉਪਲਬਧ ਹੋਵੇਗੀ। ਦੁੱਧ […]

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਦੀ ਕਾਰਵਾਈ ਜਾਰੀ ਹੈ। ਇਸ ਤਹਿਤ ਅੱਜ ਪੁਲਿਸ ਅਤੇ ਨਗਰ ਨਿਗਮ ਦੀਆਂ ਟੀਮਾਂ ਨੇ ਅਬਾਦਪੁਰਾ ਵਿੱਚ ਇੱਕ ਮਹਿਲਾ ਨਸ਼ਾ ਤਸਕਰ ਦੇ ਘਰ ਉਤੇ ਪੀਲਾ ਪੰਜਾ ਚਲਾਇਆ। ਮਹਿਲਾ ਨਸ਼ਾ ਤਸਕਰ ਦੀ ਪਛਾਣ ਮਨਜੀਤ ਕੌਰ ਉਰਫ਼ ਪੰਬੋ ਵਜੋਂ ਹੋਈ ਹੈ। ਕਈ ਵਾਰ ਨੋਟਿਸ ਭੇਜੇ ਗਏ ਨਗਰ ਨਿਗਮ ਦੇ ਇੱਕ […]

|

|

|

ਖਬਰਿਸਤਾਨ ਨੈੱਟਵਰਕ- ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੋਨੇ ਦੀ ਤਸਕਰੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਕਿ ਇਕ ਵਿਦੇਸ਼ੀ ਔਰਤ ਕੋਲੋਂ ਸੋਨੇ ਦੀ ਬਿਸਕੁਟ ਬਰਾਮਦ ਕੀਤੇ ਗਏ ਹਨ। ਦਿੱਲੀ ਕਸਟਮ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਫਲਾਈਟ ਨੰਬਰ 8M 620 ਰਾਹੀਂ ਯਾਂਗੂਨ (ਰੰਗੂਨ) ਤੋਂ ਆ ਰਹੀ ਇੱਕ ਮਹਿਲਾ ਯਾਤਰੀ ਨੂੰ ਰੋਕ ਲਿਆ, ਜਿਸ […]

|

|

|

ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ‘ਵਿਦਿਆਰਥੀ ਸੈਸ਼ਨ’ ਨਵੰਬਰ ’ਚ ਹੋਵੇਗਾ, ਜਿਸ ’ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਬਤੌਰ ਮੈਂਬਰ ਸ਼ਮੂਲੀਅਤ ਕਰਨਗੇ। ਵਿਧਾਨ ਸਭਾ ’ਚ ਪਹਿਲੀ ਵਾਰ ‘ਮੌਕ ਸੈਸ਼ਨ’ ਦਾ ਤਜਰਬਾ ਹੋਵੇਗਾ ਅਤੇ ਆਮ ਇਜਲਾਸ ਵਾਂਗ ਪੂਰਾ ਦਿਨ ਇਹ ਸੈਸ਼ਨ ਚੱਲੇਗਾ। ਮੰਤਰੀ ਤੇ ਮੁੱਖ ਮੰਤਰੀ ਬਣਨਗੇ ਵਿਦਿਆਰਥੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ […]

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ