View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਸਰਕਾਰ ਨੇ ਭਲਕੇ 10 ਵਜੇ ਕੈਬਨਿਟ ਮੀਟਿੰਗ ਸੱਦੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ ‘ਤੇ ਹੋਵੇਗੀ। ਮੀਟਿੰਗ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਸਮੇਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਫੈਸਲੇ ਲਏ ਜਾਣਗੇ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇਣਗੇ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦੇਣਗੇ। ਦਿੱਲੀ ਦੇ ਗੁਰਦੁਆਰਾ ਸ਼੍ਰੀ ਸੀਸ ਗੰਜ ਸਾਹਿਬ ਵਿਖੇ 25 ਅਕਤੂਬਰ ਨੂੰ ਅਰਦਾਸ ਦੇ ਨਾਲ ਇਸ ਸਮਾਗਮ ਦਾ ਆਰੰਭ ਕੀਤਾ ਗਿਆ।

ਇਸ ਸਮਾਗਮ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ-ਨਾਲ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ, ਧਾਰਮਿਕ ਆਗੂਆਂ ਅਤੇ ਰਾਜਨੀਤਿਕ ਆਗੂਆਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਹੁਣ ਤੱਕ ਮੁੰਬਈ, ਹਰਿਆਣਾ, ਰਾਜਸਥਾਨ ਅਤੇ ਕਈ ਦੱਖਣੀ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਗਿਆ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ‘ਚ ਡਾਕਟਰ ਦੇ ਘਰ ‘ਤੇ ਫਾਇਰਿੰਗ ਮਾਮਲੇ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਯੂਪੀ ਦੇ ਹਾਥਰਸ ਵਿੱਚ ਯਮੁਨਾ ਐਕਸਪ੍ਰੈਸ-ਵੇਅ ‘ਤੇ ਸਵੇਰੇ-ਸਵੇਰੇ

|

|

|

ਖਬਰਿਸਤਾਨ ਨੈੱਟਵਰਕ– ਜਲੰਧਰ ਦੇ ਇਕ ਸਕੂਲ ਤੋਂ ਮੰਦਭਾਗੀ ਖਬਰ ਸਾਹਮਣੇ

|

|

|

ਖਬਰਿਸਤਾਨ ਨੈੱਟਵਰਕ- ਮੱਧ ਪੂਰਬ ਵਿੱਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ

|

|

|

ਖਬਰਿਸਤਾਨ ਨੈੱਟਵਰਕ– ਇਜ਼ਰਾਈਲ-ਅਮਰੀਕਾ ਤੇ ਈਰਾਨ ਵਿਚਾਲੇ ਤੀਜੇ ਦਿਨ ਵੀ ਜੰਗ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ