View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਮੈਰੀਟਨ ਹੋਟਲ ਵਿੱਚ 24 ਸਾਲਾ ਔਰਤ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਪੁਲਿਸ ਨੇ ਛਾਪਾ ਮਾਰਿਆ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਹੋਟਲ ਪਹੁੰਚੀ। ਪੁਲਿਸ ਇਸ ਮਾਮਲੇ ਸਬੰਧੀ ਹੋਟਲ ਸਟਾਫ ਤੋਂ ਪੁੱਛਗਿੱਛ ਕਰ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ 2:30 ਵਜੇ ਦੇ ਕਰੀਬ ਰੂਮ ਬੁੱਕ ਕੀਤਾ ਗਿਆ ਸੀ। 24 ਸਾਲਾ ਔਰਤ ਨੂੰ ਫਿਰ ਇੱਕ ਵਿਅਕਤੀ ਨੇ ਨਸ਼ੀਲਾ ਪਦਾਰਥ ਪਿਲਾ ਕੇ ਬਲਾਤਕਾਰ ਕੀਤਾ। ਬਲਾਤਕਾਰ ਤੋਂ ਬਾਅਦ, ਪੀੜਤਾ ਨੇ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ। ਪੁਲਿਸ ਤੁਰੰਤ ਹਰਕਤ ਵਿੱਚ ਆਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਏਡੀਸੀਪੀ ਅਰਕਸ਼ੀ ਜੈਨ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਔਰਤ ਦੇ ਕਿਸੇ ਜਾਣਕਾਰ ਨੇ ਕੀਤੀ ਹੈ। ਪੀੜਤਾ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਜਾਵੇਗਾ। ਇਸ ਘਟਨਾ ਦੇ ਸਬੰਧ ਵਿੱਚ ਛਾਪਾ ਮਾਰਿਆ ਗਿਆ। ਮਾਮਲੇ ਦੀ ਫਿਲਹਾਲ ਜਾਂਚ ਚੱਲ ਰਹੀ ਹੈ। ਹੋਟਲ ਸਟਾਫ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦੀ ਹੀ ਢੁਕਵੀਂ ਕਾਰਵਾਈ ਕੀਤੀ ਜਾਵੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ‘ਚ ਡਾਕਟਰ ਦੇ ਘਰ ‘ਤੇ ਫਾਇਰਿੰਗ ਮਾਮਲੇ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਯੂਪੀ ਦੇ ਹਾਥਰਸ ਵਿੱਚ ਯਮੁਨਾ ਐਕਸਪ੍ਰੈਸ-ਵੇਅ ‘ਤੇ ਸਵੇਰੇ-ਸਵੇਰੇ

|

|

|

ਖਬਰਿਸਤਾਨ ਨੈੱਟਵਰਕ– ਜਲੰਧਰ ਦੇ ਇਕ ਸਕੂਲ ਤੋਂ ਮੰਦਭਾਗੀ ਖਬਰ ਸਾਹਮਣੇ

|

|

|

ਖਬਰਿਸਤਾਨ ਨੈੱਟਵਰਕ- ਮੱਧ ਪੂਰਬ ਵਿੱਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ

|

|

|

ਖਬਰਿਸਤਾਨ ਨੈੱਟਵਰਕ– ਇਜ਼ਰਾਈਲ-ਅਮਰੀਕਾ ਤੇ ਈਰਾਨ ਵਿਚਾਲੇ ਤੀਜੇ ਦਿਨ ਵੀ ਜੰਗ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ