View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਜਾਏ ਜਾ ਰਹੇ ਨਗਰ ਕੀਰਤਨ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਚ ਭਲਕੇ 4 ਨਵੰਬਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਧਾਰਾ 163 ਤਹਿਤ ਹੁਕਮ ਜਾਰੀ ਕਰਕੇ ਕਪੂਰਥਲਾ ਜ਼ਿਲ੍ਹੇ ਦੀ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਵਿਚ 4 ਨਵੰਬਰ ਨੂੰ ਸਰਕਾਰੀ, ਗੈਰ-ਸਰਕਾਰੀ ਸਕੂਲਾਂ ਤੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਆਪਣੇ ਹੁਕਮ ਵਿਚ ਕਿਹਾ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਤੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੀ ਹਦੂਦ ਵਿਚ ਆਉਂਦੇ ਸਾਰੇ ਸਰਕਾਰੀ, ਗੈਰ-ਸਰਕਾਰੀ, ਸਕੂਲਾਂ ਕਾਲਜਾਂ ਵਿਚ 4 ਨਵੰਬਰ ਨੂੰ ਛੁੱਟੀ ਰਹੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ ਤੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਇਸ ਮਿਤੀ ਨੂੰ ਨਿਰਧਾਰਿਤ ਹਨ, ਉਥੇ ਇਹ ਹੁਕਮ ਲਾਗੂ ਨਹੀਂ ਹੋਵੇਗਾ। ਧਿਆਨ ਰਹੇ ਭਲਕੇ ਸੁਲਤਾਨਪੁਰ ਲੋਧੀ ਵਿਖੇ ਹੀ ਸਥਾਨਕ ਛੁੱਟੀ ਰਹੇਗੀ।

5 ਨਵੰਬਰ ਨੂੰ ਪੂਰੇ ਪੰਜਾਬ ਵਿਚ ਰਹੇਗੀ ਛੁੱਟੀ

ਉਥੇ ਹੀ ਪੰਜਾਬ ਭਰ ਵਿਚ 5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੀ ਛੁੱਟੀ ਹੋਵੇਗੀ। ਇਸ ਸਮੇਂ ਦੌਰਾਨ, ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

16 ਨਵੰਬਰ ਨੂੰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਦੇ ਮੌਕੇ ‘ਤੇ ਛੁੱਟੀ ਰਹੇਗੀ। 25 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸਮਾਗਮ ‘ਤੇ ਵੀ ਛੁੱਟੀ ਰਹੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ ਡੀਬੀਏ

|

|

|

ਸ਼ੁੱਕਰਵਾਰ, ੨੨ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੪ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ

|

|

|

ਖ਼ਬਰਿਸਤਾਨ ਨੈੱਟਵਰਕ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਇੱਕ ਵੱਡੀ ਆਤੰਕੀ ਸਾਜ਼ਿਸ਼ ਨੂੰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ