View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਭੁੱਲਰ ਦਾ ਰਿਮਾਂਡ ਖਤਮ ਹੋਣ ‘ਤੇ ਅੱਜ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। CBI ਨੇ 8 ਲੱਖ ਰਿਸ਼ਵਤ ‘ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਨੇ ਪਟਿਆਲਾ ਵਿੱਚ ਪ੍ਰਾਪਰਟੀ ਡੀਲਰ ਭੁਪਿੰਦਰ ਸਿੰਘ ਦੇ ਘਰ ਛਾਪਾ ਮਾਰਿਆ ਅਤੇ 20.5 ਲੱਖ ਰੁਪਏ=, ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਉਪਕਰਣ ਜ਼ਬਤ ਕੀਤੇ।

ਪੁੱਛ-ਗਿੱਛ ਦੌਰਾਨ ਕਈ ਸੀਨੀਅਰ ਅਧਿਕਾਰੀਆਂ ਦਾ ਹੋਇਆ ਖੁਲਾਸਾ

ਪੁੱਛਗਿੱਛ ਦੌਰਾਨ, ਸੀਬੀਆਈ ਨੇ ਪੰਜਾਬ ਦੇ 10 ਆਈਪੀਐਸ ਅਤੇ 4 ਆਈਏਐਸ ਅਧਿਕਾਰੀਆਂ ਦੇ ਨਾਮ ਮਿਲੇ ਹਨ, ਅਤੇ ਉਨ੍ਹਾਂ ਵਿਰੁੱਧ ਠੋਸ ਸਬੂਤ ਇਕੱਠੇ ਕਰ ਰਹੀ ਹੈ। ਇਸ ਦੌਰਾਨ, ਵਿਜੀਲੈਂਸ ਵਿਭਾਗ ਨੇ ਭੁੱਲਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਵੀ ਦਾਇਰ ਕੀਤਾ ਸੀ, ਪਰ ਉਸਦਾ ਰਿਮਾਂਡ ਨਹੀਂ ਮਿਲਿਆ।

ਭੁੱਲਰ-ਵਿਚੋਲੇ ਤੋਂ ਆਹਮੋ-ਸਾਹਮਣੇ ਪੁੱਛਗਿੱਛ ‘ਤੇ ਮਿਲੇ ਅਹਿਮ ਸਬੂਤ

ਸੀਬੀਆਈ ਨੇ ਦੱਸਿਆ ਜਾ ਰਿਹਾ ਹੈ ਕਿ ਜਾਂਚ ਏਜੰਸੀ ਨੇ ਭੁੱਲਰ ਅਤੇ ਵਿਚੋਲੇ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਅਤੇ ਉਸ ਪੁੱਛਗਿੱਛ ਤੋਂ ਇਕੱਠੀ ਕੀਤੀ ਗਈ ਜਾਣਕਾਰੀ ਦੇ ਆਧਾਰ ‘ਤੇ ਅੱਜ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅੱਜ ਸੀਬੀਆਈ ਦੀ ਇੱਕ ਟੀਮ ਨੇ ਪਟਿਆਲਾ ਦੇ ਅਤੇ ਦੂਜੀ ਟੀਮ ਨੇ ਲੁਧਿਆਣਾ ਦੇ ਪੱਖੋਵਾਲ ਰੋਡ ‘ਤੇ ਸਰਗੋਧਾ ਕਲੋਨੀ ਵਿੱਚ ਪ੍ਰਾਪਰਟੀ ਡੀਲਰ ਦੇ ਘਰ ਛਾਪਾ ਮਾਰਿਆ ਸੀਬੀਆਈ ਨੇ ਉਸਦੇ ਮੋਬਾਈਲ ਫੋਨ ਤੋਂ ਮਹੱਤਵਪੂਰਨ ਸਬੂਤ ਵੀ ਬਰਾਮਦ ਕੀਤੇ ਹਨ। ਜਾਂਚ ਏਜੰਸੀ ਹੁਣ ਭੁੱਲਰ ਦੇ ਮੋਬਾਈਲ ਫੋਨ, ਵਟਸਐਪ ਕਾਲਾਂ ਅਤੇ ਚੈਟਾਂ ਦੇ ਨਾਲ-ਨਾਲ ਕਰੋੜਾਂ ਰੁਪਏ ਦੀ ਉਸ ਦੀ ਕਥਿਤ ਬੇਨਾਮੀ ਜਾਇਦਾਦ ਦੀ ਜਾਂਚ ਕਰ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸ਼ਹਿਰ ਦੇ ਕੁਝ ਪ੍ਰਮੁੱਖ ਇਲਾਕਿਆਂ ਵਿੱਚ ਅੱਜ

|

|

|

ਸ਼ੁੱਕਰਵਾਰ, ੩੦ ਫੱਗਣ (ਸੰਮਤ ੫੫੭ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਈਰਾਨ-ਅਮਰੀਕਾ ਯੁੱਧ ਦਾ ਅਸਰ ਘਰ ਦੀ ਰਸੋਈ ਤੱਕ ਪਹੁੰਚ ਗਿਆ

|

|

|

ਖ਼ਬਰਿਸਤਾਨ ਨੈੱਟਵਰਕ: ਰਾਜਸਥਾਨ ਦੇ ਸੀਕਰ ਵਿੱਚ ਇੱਕ ਵਿਆਹ ਦੌਰਾਨ ਮਾਮੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ